ਅੱਜ ਦੇ ਵਿਗਿਆਨਕ ਅਤੇ ਕਮਰਸ਼ੀਅਲ ਯੁਗ ਵਿੱਚ ਲੋਕਾਂ ਅੰਦਰ ਅੰਧ ਵਿਸ਼ਵਾਸ ਇੰਨਾ ਪਸਰ ਚੁੱਕਾ ਹੈ ਕਿ ਦੇਸ਼ ਦੀ ਅੱਧ ਤੋਂ ਵਧੇਰੇ ਆਬਾਦੀ ਇਨ੍ਹਾਂ ਬਾਬਿਆਂ ਦੇ ਚੱਕਰਾਂ ਵਿੱਚ ਫਸ ਕੇ ਉਲਝੀ ਬੈਠੀ ਹੈ। ਇਹੀ ਵਜਾਹ ਹੈ ਕਿ ਇਨ੍ਹਾਂ ਬਾਬਿਆਂ ਦੀ ਗਿਣਤੀ ਹਰ ਸੂਬੇ

…

ਕੁਝ ਦਿਨ ਪਹਿਲਾਂ ਅਚਾਨਕ ਮੇਰੀਆਂ ਖੱਬੇ ਹੱਥ ਦੀਆਂ ਦੋ ਉਂਗਲਾਂ ਵਿੱਚ ਸੋਜ ਆ ਗਈ। ਮੈਂ ਸ਼ਹਿਰ ਦੇ ਪੁਰਾਣੇ ਅਤੇ ਨਾਮੀ ਡਾਕਟਰ ਕੋਲ ਚੈੱਕ ਕਰਵਾਉਣ ਚਲਾ ਗਿਆ। ਉਸ ਨੇ ਸਾਰੇ ਟੈੱਸਟ ਕੀਤੇ ਤੇ ਰਿਪੋਰਟ ਮੁਤਾਬਕ ਹਫਤੇ ਦੀ ਦਵਾਈ ਦੇ ਦਿੱਤੀ। ਉਸ ਵੱਲੋਂ ਕੀਤ

…

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ। ਇਸ ਵਾਰ ਚਹੁਕੋਣਾ ਮੁਕਾਬਲਾ ਹੋਣ ਦੇ ਆਸਾਰ ਹਨ ਕਿਉਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਗਠਜੋੜ ਨਾ ਹੋਣ ਦੇ ਨਾਲ ਨਾਲ ਅਕਾਲੀ ਦਲ ਤੇ ਭਾਜਪਾ ਵੀ ਵੱਖੋ ਵੱਖਰੇ ਤੌਰ ’

…

ਦੇਸ਼ ਅੰਦਰ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਤੇ ਪਹਿਲੇ ਗੇੜ ਦੀਆਂ ਵੋਟਾਂ ਵਿੱਚ 21 ਰਾਜਾਂ ਦੀਆਂ 102 ਸੀਟਾਂ ਦੇ ਲੋਕਾਂ ਦੇ ਮਤ ਈ ਵੀ ਐੱਮ ਵਿੱਚ ਬੰਦ ਹੋ ਚੁੱਕੇ ਹਨ। ਬਾਕੀ ਦੇਸ਼ ਵਿੱਚ ਪੜਾਅਵਾਰ ਵੋਟਾਂ ਸੰਬੰਧੀ ਸਿਆਸੀ ਨੇਤਾਵਾਂ

…

5 ਸਤੰਬਰ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਬੜਾ ਖ਼ਾਸ ਤੇ ਮਹੱਤਪੂਰਨ ਮੰਨਿਆ ਜਾਂਦਾ ਹੈ ਕਿਉਂਕਿ ਇਸ ਦਿਨ ਭਾਰਤ ਦੇ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਣਨ ਦਾ ਜਨਮ ਹੋਇਆ ਸੀ। ਡਾਕਟਰ ਰਾਧਾ ਕ੍ਰਿਸ਼ਨਨ ਮਸ਼ਹੂਰ ਨੀਤੀਵਾਨ ਤੇ ਫਿਲਾਸਫ਼ਰ ਸਨ, ਜਿਨ੍ਹਾਂ

…

ਦੋਹਰੇ ਕਰਦਾਰ ਦਾ ਮਤਲਬ ਹੈ ਕਿ ਦੋ ਤਰ੍ਹਾਂ ਦੇ ਪੱਖ ਦੀ ਭੂਮਿਕਾ ਅਦਾ ਕਰਨ ਵਾਲਾ। ਜਿਹੜਾ ਮਨੁੱਖ ਤੁਹਾਡੇ ਸਾਹਮਣੇ ਹੋਰ ਤੇ ਪਿੱਠ ਪਿੱਛੇ ਹੋਰ ਹੋਵੇ, ਸਮਝੋ ਉਸਦਾ ਦੋਹਰਾ ਕਰਦਾਰ ਹੈ। ਅਜਿਹੇ ਮਨੁੱਖ ਬਹੁਤ ਘਾਤਕ ਹੁੰਦੇ ਹਨ, ਉਹ ਦੋਸਤੀ ਦੇ ਕਾਬਲ ਨਹੀਂ

…

ਗੱਲ 1990-91 ਦੀ ਹੈ। ਉਦੋਂ ਮੈਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਐੱਮਏ (ਇਤਿਹਾਸ) ਕਰ ਰਿਹਾ ਸਾਂ ਤੇ ਹੋਸਟਲ ਰਹਿੰਦਾ ਸਾਂ। ਪੰਜਾਬ ਵਿੱਚ ਖਾੜਕੂਵਾਦ ਪੂਰੇ ਜੋਬਨ ’ਤੇ ਸੀ। ਸੂਬੇ ਦੇ ਹਾਲਾਤ ਸੁਖਾਵੇਂ ਨਹੀਂ ਸਨ। ਯੂਨੀਵਰਸਿਟੀ ਵਿੱਚ ਅਕਸਰ ਦੂਜੇ

…

ਪੰਜਾਬ ਦੀਆਂ ਕੁੱਲ 13237 ਪੰਚਾਇਤਾਂ ਦੀ ਚੋਣ ਬਾਰੇ ਨੋਟੀਫਿਕੇਸ਼ਨ ਹੁੰਦੇ ਹੀ ਸੂਬੇ ਵਿੱਚ ਚੋਣ ਲੜਨ ਦੇ ਚਾਹਵਾਨਾਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਸਰਬਸੰਮਤੀ ਨਾਲ ਚੋਣ ਕਰਨ ਵਾਲੀ ਪੰਚਾਇਤ ਨੂੰ 5 ਲੱਖ ਦੀ ਗਰਾਂਟ ਦਿੱਤ

…

ਕੈਨੇਡਾ ਵੱਲੋਂ ਸਟਡੀ ਵੀਜ਼ੇ ਉੱਤੇ ਆਉਣ ਵਾਲੇ ਸਟੂਡੈਂਟ ਨੂੰ ਲੈ ਕੀ ਨਿਯਮਾਂ ਵਿੱਚ ਤਬਦੀਲੀ ਦਾ ਅਸਰ ਪੰਜਾਬ ਦੇ ਆਈਲੈਟਸ ਸੈਂਟਰਾਂ ਉੱਤੇ ਸਿੱਧੇ ਰੂਪ ਵਿੱਚ ਵਿਖਾਈ ਦੇਣ ਲੱਗਾ ਹੈ। ਸਮੁੱਚੇ ਪੰਜਾਬ ਵਿੱਚ 6000 ਤੋਂ ਵਧੇਰੇ ਆਈਲੈਟਸ ਸੈਂਟਰ ਖੁੱਲ੍ਹੇ ਹੋ

…

ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਦੀਆਂ ਜਿਮਨੀ ਚੋਣਾਂ ਵਿੱਚ ਮੁਕਾਬਲਾ ਹੁਣ ਕਾਂਗਰਸ, ਆਮ ਆਦਮੀ ਪਾਰਟੀ ਤੇ ਬੀਜੇਪੀ ਵਿਚਾਲੇ ਹੀ ਰਹਿ ਗਿਆ ਹੈ ਕਿਉਂਕਿ ਅਕਾਲੀ ਦਲ ਇਨ੍ਹਾਂ ਜਿਮਨੀ ਚੋਣਾਂ ਵਿੱਚੋਂ ਬਾਹਰ ਹੋ ਗਿਆ ਹੈ। ਅਕਾਲ

…

ਇਤਿਹਾਸ ਇੱਕ ਦਿਨ ਵਿੱਚ ਨਹੀਂ ਸਿਰਜਿਆ ਜਾਂਦਾ, ਪਰ ਹਾਂ! ਇੱਕੋ ਦਿਨ ਦੀ ਇੱਕ ਵੱਡੀ ਘਟਨਾ ਇਤਿਹਾਸ ਵਿੱਚ ਇੱਕ ਵੱਡਾ ਮੋੜ ਲੈ ਆਉਂਦੀ ਹੈ। ਭਾਰਤ ਦੇ ਇਤਿਹਾਸ ਦੀ ਗੱਲ ਕਰੀਏ ਤਾਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ

…

ਅਖ਼ਬਾਰ ਛਪਣ ਦੀ ਸ਼ੁਰੂਆਤ ਜਰਮਨ ਤੋਂ ਹੋਈ, ਜੋ ਉਦੋਂ ਕੱਪੜੇ ਤੇ ਛਪਦਾ ਸੀ। ਉਸਦਾ ਨਾਂ ਸੀ ਫਿਰਤੂ। ਅਖ਼ਬਾਰ ਕੋਈ ਵੀ ਜਾਣਕਾਰੀ ਹਾਸਲ ਕਰਨ ਦਾ ਬਹੁਤ ਵਧੀਆ ਸਰੋਤ ਹੈ। ਅਖ਼ਬਾਰ ਵਿੱਚ ਛਪੀ ਜਾਣਕਾਰੀ ਦੀ ਆਪਣੀ ਮਹੱਤਤਾ ਹੈ, ਜੋ ਅੱਜ ਵੀ ਉਸੇ ਤਰ੍ਹਾਂ ਬਰਕਰਾਰ

…

ਚਿੱਟੇ ਤੇ ਗੈਂਗਸਟਰਵਾਦ ਵਾਂਗ ਚਾਈਨਾ ਡੋਰ ਦਾ ਕਹਿਰ ਦਿਨ ਬਦਿਨ ਵਧਦਾ ਜਾ ਰਿਹਾ ਹੈ, ਜਿਸ ਨੇ ਹੁਣ ਤਕ ਹਜ਼ਾਰਾਂ ਲੋਕਾਂ ਨੂੰ ਜ਼ਖਮੀ ਕਰਨ ਤੋਂ ਇਲਾਵਾ ਸੈਂਕੜੇ ਲੋਕਾਂ ਦੀਆਂ ਜਾਨਾਂ ਵੀ ਲੈ ਲਈਆਂ ਹਨ। ਪਰ ਇਸਦੇ ਬਾਵਜੂਦ ਨਾ ਤਾਂ ਸਾਡੀਆਂ ਸਰਕਾਰਾਂ ਨੇ ਅਤ

…

ਕਮਾਈ ਦਾ ਮਤਲਬ ਹੈ, ਤੁਸੀਂ ਜੋ ਕੰਮ ਕਰਕੇ ਕਮਾਉਂਦੇ ਹੋ। ਕਮਾਈ ਦੋ ਤਰ੍ਹਾਂ ਦੀ ਹੁੰਦੀ ਹੈ। ਇਕ ਉਹ ਜੋ ਤੁਸੀਂ ਦਸਾਂ ਨਹੁੰਆਂ ਦੀ ਕਿਰਤ ਕਰਕੇ ਕਮਾਉਂਦੇ ਤੇ ਦੂਜੀ ਉਹ ਜੋ ਤੁਸੀਂ ਪੁੱਠੇ ਸਿੱਧੇ ਜਾਂ ਨਜ਼ਾਇਜ ਢੰਗ ਨਾਲ ਕਮਾਉਂਦੇ ਹੋ। ਦੋਵਾਂ ਕਮਾਈਆਂ ਵ

…

ਪਰਵਾਸ ਦਾ ਰੁਝਾਨ ਸਦੀਆਂ ਤੋਂ ਚਲਦਾ ਆ ਰਿਹਾ ਹੈ। ਰੋਜ਼ੀ ਰੋਟੀ ਲਈ ਬੰਦਾ ਪੰਛੀਆਂ ਵਾਂਗ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਂਦਾ ਰਹਿੰਦਾ ਹੈ, ਬੇਸ਼ਕ ਉਸ ਨੂੰ ਅਨੇਕਾਂ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਗੈਰ ਕਾਨੂੰਨੀ ਤਰੀਕਿਆਂ ਨਾਲ ਦੂਜੇ ਦੇਸ਼

…

ਕਹਿੰਦੇ ਹਨ ਕਿ ਡਾਕਟਰ ਰੱਬ ਦਾ ਦੂਜਾ ਰੂਪ ਹੁੰਦੇ ਹਨ। ਪਰ ਜੇ ਇਹੋ ਰੱਬ ਦਾ ਦੂਜਾ ਰੂਪ ਕੋਈ ਅਣਗਹਿਲੀ ਕਰੇ ਤਾਂ ਫਿਰ ਕੀ ਕੀਤਾ ਜਾਵੇ? ਇਹ ਵਾਕਿਆ 2017 ਦਾ ਹੈ। ਮੇਰੀ ਪਤਨੀ ਨੂੰ ਹਰਨੀਆ ਸੀ, ਇਲਾਜ ਲਈ ਮੈਂ ਉਸ ਨੂੰ ਸ਼ਹਿਰ ਦੇ ਇੱਕ ਨਾਮੀ ਪ੍ਰਾਈਵੇਟ ਹ

…

ਗੱਲ ਡੇਢ ਕੁ ਦਹਾਕਾ ਪੁਰਾਣੀ ਹੈ। ਇੱਕ ਦਿਨ ਸਕੂਲ ਵਿੱਚ ਖੜ੍ਹੇ ਖੜ੍ਹੇ ਅਚਾਨਕ ਮੇਰੇ ਢਿੱਡ ਵਿੱਚ ਜ਼ੋਰ ਦੀ ਦਰਦ ਹੋਣ ਲੱਗਾ। ਮੈਂ ਬੇਵੱਸ ਜਿਹਾ ਹੋ ਗਿਆ। ਮੇਰਾ ਕੁਲੀਗ ਮੈਨੂੰ ਸ਼ਹਿਰ ਦੇ ਇੱਕ ਨਾਮੀ ਹਸਪਤਾਲ ਵਿੱਚ ਲੈ ਗਿਆ। ਡਾਕਟਰ ਨੇ ਚੈੱਕਅਪ ਕੀਤਾ ਤਾ

…

ਮੈਂ ਨਾਸਤਿਕ ਕਿਉਂ ਹਾਂ! ਬਾਰੇ ਭਗਤ ਸਿੰਘ ਦੀ ਸੋਚ ਸੀ ਕਿ ਉਸਦੀ ਨਾਸਤਿਕਤਾ ਘਮੰਡ ਤੋਂ ਪੈਦਾ ਨਹੀਂ ਹੋਈ, ਸਗੋਂ ਉਹ ਸਰਬ ਸ਼ਕਤੀਮਾਨ ਵਿੱਚ ਦ੍ਰਿੜ੍ਹ ਵਿਸ਼ਵਾਸ ਰੱਖਦਾ ਹੈ। ਪਰ ਉਹ ਦੂਸਰਿਆਂ ਵਾਂਗ ਮਿੱਥ ਅਤੇ ਕਲਪਨਾਵਾਂ ’ਤੇ ਵਿਸ਼ਵਾਸ ਨਹੀਂ ਕਰ ਸਕਦਾ। ਫਾ

…

ਸਭ ਤੋਂ ਖਤਰਨਾਕ ਹੁੰਦਾ ਹੈ, ਸਾਡੇ ਸੁਪਨਿਆਂ ਦਾ ਮਰ ਜਾਣਾ। ...

ਅਵਤਾਰ ਸਿੰਘ ਪਾਸ਼ ਇੱਕ ਜਝਾਰੂ ਤੇ ਇਨਕਲਾਬੀ ਕਵੀ ਸੀ, ਜਿਸ ਨੇ ਇੱਕ ਸਧਾਰਨ ਪਰਿਵਾਰ ਵਿੱਚ ਪੈਦਾ ਹੋ ਕੇ ਕਵਿਤਾ ਦੇ ਖੇਤਰ ਵਿੱਚ ਅਜਿਹੀਆਂ ਅਮਿੱਟ ਪੈੜਾਂ ਛੱਡੀਆਂ, ਜੋ ਰਹਿੰਦੀ ਦੁਨੀਆਂ

…

ਇਹ ਘਟਨਾ 22 ਜੂਨ 2019 ਦੀ ਹੈ। ਐਤਵਾਰ ਦਾ ਦਿਨ ਸੀ। ਮੈਂ ਆਪਣੀ ਕਾਰ ਸਟਾਰਟ ਕੀਤੀ ਤੇ ਆਪਣੇ ਇੱਕ ਦੋਸਤ ਨੂੰ ਮਿਲਣ ਦਾ ਪ੍ਰੋਗਰਾਮ ਬਣਾਇਆ, ਜੋ ਮੇਰੇ ਸ਼ਹਿਰ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਮੰਡਿਆਲਾ ਕਲਾਂ ਦਾ ਰਹਿਣ ਵਾਲਾ ਸੀ। ਉਸਦੇ ਪਿੰਡ ਤੋਂ ਥੋੜ੍

…