ਡਾ: ਹਰਬੰਸ ਕੌਰ ਗਿੱਲ ਸਮਰੱਥ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 20 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਕਰਕ ਕਲੇਜੇ ਮਾਹਿ’ ਕਾਵਿ ਸੰਗ੍ਰਹਿ ਉਸ ਦੀ 21ਵੀਂ ਪੁਸਤਕ ਹੈ। ਇਸ ਤੋਂ ਪਹਿਲਾਂ ਉਸ ਦਾ ‘ਰੂਹ ਦੇ ਰੰਗ
ਬਿਕਰਮ ਸਿੰਘ ਗਰੇਵਾਲ ਸਾਬਕਾ ਮੁੱਖ ਇੰਜਿਨੀਅਰ ਲੋਕ ਨਿਰਮਾਣ (ਬੀ.ਐਂਡ.ਆਰ.) ਵਿਭਾਗ ਪੰਜਾਬ 31 ਜਨਵਰੀ 2024 ਨੂੰ ਆਪਣਾ 101ਵਾਂ ਜਨਮ ਦਿਨ ਮਨਾਉਣ ਤੋਂ 15 ਦਿਨ ਪਹਿਲਾਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।
2023 ਵਿੱਚ ਉਨ੍ਹਾਂ ਦਾ 100ਵਾਂ ਜ
ਪੁਰਤਾਨ ਸਮੇਂ ਮਾਨਸਾ ਨੂੰ ਪੰਜਾਬ ਦਾ ਸਭ ਤੋਂ ਵਧੇਰੇ ਪਛੜਿਆ ਹੋਇਆ ਇਲਾਕਾ ਕਿਹਾ ਜਾਂਦਾ ਸੀ ਪ੍ਰੰਤੂ ਵਰਤਮਾਨ ਸਮੇਂ ਇਸ ਇਲਾਕੇ ਨੂੰ ਪੱਤਰਕਾਰਾਂ, ਸਮਾਜ ਸੇਵਕਾਂ, ਸਾਹਿਤਕਾਰਾਂ, ਕਲਾਕਾਰਾਂ, ਗੀਤ ਸੰਗੀਤ ਦੇ ਪ੍ਰੇਮੀਆਂ ਅਤੇ ਗਾਇਕਾਂ ਦੀ ਨਰਸਰੀ ਵੀ ਕਿ
ਯਾਦਵਿੰਦਰ ਸਿੰਘ ਭੁੱਲਰ ਨੇ ਹੁਣ ਤੱਕ ਵਾਰਤਕ ਦੀਆਂ ਪੰਜ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਪਾਈਆਂ ਹਨ, ਜਿਨ੍ਹਾਂ ਵਿੱਚ ਦੋ ਸਫਰਨਾਮੇ, ਯਾਤਰਾ ਸ੍ਰੀ ਹੇਮਕੁੰਟ ਸਾਹਿਬ ਤੇ ਯਾਤਰਾ ਸ੍ਰੀ ਹਜ਼ੂਰ ਸਾਹਿਬ, ਚੁੱਪਾਂ ਤਿੜਕ ਪਈਆਂ, ਜਿੰਦ ਦੇਸ਼ ਦੇ
ਸੰਸਾਰ ਵਿੱਚ ਬਹੁਤ ਸਾਰੇ ਇਨਸਾਨ ਆਪੋ ਆਪਣੇ ਖੇਤਰਾਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ ਪ੍ਰੰਤੂ ਕੁਝ ਅਜਿਹੇ ਮਹਾਨ ਤੇ ਨਿਵੇਕਲੀ ਕਿਸਮ ਦੇ ਇਨਸਾਨ ਹੁੰਦੇ ਹਨ, ਜਿਹੜੇ ਆਪਣੀ ਵਿਦਵਤਾ ਦੇ ਅਨੇਕਾਂ ਰੰਗ ਬਿਖ਼ੇਰਦੇ ਹੋਏ ਆਪਣੇ ਸਮਾਜ ਦੇ ਸਭਿਅਚਾਰ ਨੂੰ ਅਮੀ
ਸਮਾਜ ਨੂੰ ਇਸਤਰੀਆਂ ਬਾਰੇ ਆਪਣੀ ਸੋਚ ਬਦਲਣੀ ਚਾਹੀਦੀ ਹੈ। ਇਸਤਰੀਆਂ ਨੂੰ ਬਰਾਬਰਤਾ ਦਾ ਦਰਜਾ ਅਮਲੀ ਤੌਰ ‘ਤੇ ਦੇਣਾ ਚਾਹੀਦਾ ਹੈ। ਅਖ਼ਬਾਰੀ ਬਿਆਨਾ ਨਾਲ ਰਾਬਰਤਾ ਦਾ ਦਰਜਾ ਨਹੀਂ ਮਿਲਦਾ।
ਇਸਤਰੀਆਂ ਸੰਬੰਧੀ ਹਰ ਸਾਲ ਸੰਸਾਰ ਵਿੱਚ ਇੱਕ ਦਿਨ ‘ਇਸਤਰੀ ਦਿ
ਰਵਿੰਦਰ ਸਿੰਘ ਸੋਢੀ ਬਹੁਪੱਖੀ ਸਾਹਿਤਕਾਰ ਹੈ। ਉਸ ਦੀਆਂ ਡੇਢ ਦਰਜਨ ਨਾਟਕ, ਖੋਜ, ਕਵਿਤਾ, ਆਲੋਚਨਾ, ਵਾਰਤਕ, ਜੀਵਨੀ, ਅਨੁਵਾਦ ਅਤੇ ਕਹਾਣੀਆਂ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਕਿੱਤੇ ਵਜੋਂ ਉਹ ਪੰਜਾਬੀ ਦਾ ਅਧਿਆਪਕ ਰਿਹਾ ਹੈ। ਉਸ ਦੀਆਂ ਕ
ਗੁਰਦੀਸ਼ ਕੌਰ ਗਰੇਵਾਲ ਪੰਜਾਬੀ ਦੀ ਸਮਰੱਥ ਸਾਹਿਤਕਾਰ ਹੈ। ਉਹ ਸਾਹਿਤ ਦੇ ਚਾਰ ਰੂਪਾਂ ਕਵਿਤਾ, ਗੀਤ, ਗ਼ਜ਼ਲ ਅਤੇ ਵਾਰਤਕ ਲਿਖਦੀ ਹੈ। ਉਸ ਦੀਆਂ ਹੁਣ ਤੱਕ ਅੱਧਾ ਦਰਜਨ ਤੋਂ ਵੱਧ ਕਵਿਤਾ ਅਤੇ ਵਾਰਤਕ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਮੈਨੂੰ
ਡਾ.ਗੁਰਦੇਵ ਸਿੰਘ ਸਿੱਧੂ ਅਣਗੌਲੇ ਆਜ਼ਾਦੀ ਘੁਲਾਟੀਆਂ ਦੀਆਂ ਜੀਵਨੀਆਂ ਲਿਖਣ ਦੇ ਮਾਹਿਰ ਵਿਦਵਾਨ ਤੇ ਇਤਿਹਾਸਕਾਰ ਗਿਣੇ ਜਾਂਦੇ ਹਨ। ਜਾਣੇ ਪਛਾਣੇ ਅਤੇ ਸਮਾਜ ਵਿੱਚ ਚਰਚਿਤ ਆਜ਼ਾਦੀ ਘੁਲਾਟੀਆਂ ਬਾਰੇ ਤਾਂ ਹਰ ਕੋਈ ਵਿਦਵਾਨ ਲਿਖਣ ਦਾ ਮਾਣ ਮਹਿਸੂਸ ਕਰਦਾ
ਮਨਜੀਤ ਕੌਰ ਅੰਬਾਲਵੀ ਬੱਚਿਆਂ ਦੀ ਮਾਨਸਿਕਤਾ ਨੂੰ ਟੁੰਬਣ ਵਾਲੀਆਂ ਰਚਨਾਵਾਂ ਲਿਖਣ ਵਾਲੀ ਬਾਲ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 10 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਤਿੰਨ ਕਾਵਿ ਸੰਗ੍ਰਹਿ, ਚਾਰ ਕਹਾਣੀ ਸੰਗ੍ਰਹਿ ਤੇ ਤਿੰਨ ਵਾ
ਸੰਜੀਵ ਸਿੰਘ ਸੈਣੀ ਪ੍ਰਸਿੱਧ ਕਾਲਮ ਨਵੀਸ ਹੈ। ਉਸ ਦੇ ਲੇਖ ਲਗਪਗ ਹਰ ਰੋਜ਼ ਕਿਸੇ ਨਾ-ਕਿਸੇ-ਇੱਕ ਅਖ਼ਬਾਰ ਵਿੱਚ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ। ਉਸ ਦੇ ਲੇਖਾਂ ਦੇ ਵਿਸ਼ੇ ਇਨਸਾਨ ਦੀ ਇਨਸਾਨੀਅਤ ਅਤੇ ਰੋਜ਼ਾਨਾ ਜ਼ਿੰਦਗੀ ਨੂੰ ਖ਼ੂਬਸੂਰਤ ਬਣਾਉਣ ਦੇ ਉਪਰ
ਦਰਸ਼ਨ ਸਿੰਘ ਭੰਮੇ’ ਕਾਫ਼ੀ ਲੰਮੇ ਸਮੇਂ ਤੋਂ ਅਪਣੇ ਸਾਹਿਤਕ ਮਸ ਦੀ ਪੂਰਤੀ ਲਈ ਕਲਮ ਅਜਮਾ ਰਿਹਾ ਹੈ। ਉਸ ਨੇ ਇਸ ਤੋਂ ਪਹਿਲਾਂ 9 ਪੁਸਤਕਾਂ ਪ੍ਰਕਾਸ਼ਤ ਕਰਵਾਈਆਂ ਹਨ। ‘ਜੁਗਨੀ ਜੜੇ ਨਗੀਨੇ’ ਉਸ ਦੀ 10ਵੀਂ ਪੁਸਤਕ ਹੈ।
ਸ਼ਬਦ/ਰੇਖਾ-ਚਿਤਰਾਂ ਦੀਆਂ ਪੁਸਤਕ
ਦਵਿੰਦਰ ਪਟਿਆਲਵੀ ਮੁੱਢਲੇ ਤੌਰ ‘ਤੇ ਮਿੰਨੀ ਕਹਾਣੀਆਂ ਦਾ ਰਚੇਤਾ ਹੈ, ਪ੍ਰੰਤੂ ਸਾਹਿਤਕ ਰੁਚੀ ਤੇ ਕੋਮਲ ਦਿਲ ਦਾ ਮਾਲਕ ਹੋਣ ਕਰਕੇ ਸਾਹਿਤ ਦੀਆਂ ਹੋਰ ਵਿਧਾਵਾਂ ‘ਤੇ ਵੀ ਕਲਮ ਅਜਮਾਉਂਦਾ ਰਹਿੰਦਾ ਹੈ| ਹਰ ਇਨਸਾਨ ਦੇ ਉਪਰ ਉਸ ਦੇ ਪਰਿਵਾਰਿਕ ਅਤੇ ਸਮਾਜਿਕ
ਸੰਸਾਰ ਵਿੱਚ ਸ਼ਾਂਤੀ ਸਥਾਪਤ ਕਰਨ ਦੇ ਦਮਗਜ਼ੇ ਮਾਰਨ ਵਾਲਾ ਅਮਰੀਕਾ ਆਪਣੇ ਦੇਸ਼ ਵਿੱਚ ਹੋ ਰਹੀਆਂ ਹਿੰਸਕ ਕਾਰਵਾਈਆਂ ‘ਤੇ ਕਾਬੂ ਪਾਉਣ ਵਿੱਚ ਅਸਮਰੱਥ ਸਾਬਤ ਹੋ ਰਿਹਾ ਹੈ। ਅਮਰੀਕਾ ਨੂੰ ਦੁਨੀਆਂ ਦਾ ਸਭ ਤੋਂ ਜ਼ਿਆਦਾ ਵਿਕਸਤ ਤੇ ਖ਼ੁਸ਼ਹਾਲ ਦੇਸ਼ ਕਿਹਾ
ਹਰਪ੍ਰੀਤ ਕੌਰ ਸੰਧੂ ਬਹੁ-ਪਰਤੀ, ਬਹੁ-ਦਿਸ਼ਾਵੀ ਅਤੇ ਬਹੁ-ਅਰਥੀ ਸਾਹਿਤਕਾਰ ਹੈ। ਉਸ ਦੀਆਂ ਕਵਿਤਾਵਾਂ ਅਤੇ ਵਾਰਤਿਕ ਇਨਸਾਨੀ ਮਾਨਸਿਕਤਾ ਦੇ ਅਹਿਸਾਸਾਂ ਦਾ ਪ੍ਰਗਟਾਵਾ ਕਰਦੀਆਂ ਹਨ। ਹਰਪ੍ਰੀਤ ਕੌਰ ਸੰਧੂ ਦਾ ਇੱਕ ਕਾਵਿ ਸੰਗ੍ਰਹਿ ‘ਅੰਤਰਨਾਦ’ ਪਹਿਲਾਂ ਪ੍
ਅਵਤਾਰ ਸਿੰਘ ਮਾਨ ਦਾ ਪਲੇਠਾ ‘ਪਾਣੀ ‘ਤੇ ਮੂਰਤ’ ਗ਼ਜ਼ਲ ਸੰਗ੍ਰਹਿ ਸਮਾਜ ਵਿੱਚ ਫ਼ੈਲੀਆਂ ਸਮਾਜਿਕ ਵਿਸੰਗਤੀਆਂ ਦਾ ਪ੍ਰਗਟਾਵਾ ਕਰਦਾ ਹੋਇਆ, ਲੋਕਾਈ ਨੂੰ ਉਨ੍ਹਾਂ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾਂ ਦੇ ਰਿਹਾ ਹੈ। ਭਾਵੇਂ ਉਸ ਦਾ ਇਹ ਪਲੇਠਾ
ਤੇਜਿੰਦਰ ਸਿੰਘ ਅਨਜਾਨਾ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਮਨ ਦੀ ਵੇਈਂ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ ਹੈ। ਇਸ ਗ਼ਜ਼ਲ ਸੰਗ੍ਰਹਿ ਵਿੱਚ 7 ਸ਼ਿਅਰਾਂ ਵਾਲੀਆਂ 47 ਗ਼ਜ਼ਲਾਂ ਹਨ। ਇਹ ਗ਼ਜ਼ਲਾਂ ਪਿੰਗਲ ਦੇ ਨਿਯਮਾ ‘ਤੇ ਪੂਰੀਆਂ ਉਤਰਦੀਆਂ ਹਨ। ਅਨਜਾਨਾ ਸੰਵੇ
ਮੀਂਹ ਪੈਣ ਤੋਂ ਬਾਅਦ ਅਸਮਾਨ ਵਿੱਚ ਸਤਰੰਗੀ ਪੀਂਘ ਸੁਹਾਵਣਾ, ਮਨਮੋਹਕ ਤੇ ਦਿਲਕਸ਼ ਸੀਨ ਪੈਦਾ ਕਰਦੀ ਹੈ, ਬਿਲਕੁਲ ਉਸੇ ਤਰ੍ਹਾਂ ਗੁਰਭਜਨ ਗਿੱਲ ਦੀਆਂ ਗ਼ਜ਼ਲਾਂ ਦੇ ਸ਼ਿਅਰ ਸਤਰੰਗੀ ਕਿਰਨਾ ਦੀ ਰੌਸ਼ਨੀ ਪੈਦਾ ਕਰਦੀਆਂ ਹੋਈਆਂ ਪਾਠਕਾਂ ਦੇ ਮਨਾਂ ਨੂੰ ਰੁਸ
ਗੁਰਿੰਦਰਜੀਤ ਦੀ ਪੁਸਤਕ ‘ਬਰਫ਼ ‘ਚ ਉੱਗੇ ਅਮਲਤਾਸ’ ਪਰੰਪਰਾਤਕ ਪੁਸਤਕਾਂ ਤੋਂ ਨਿਵੇਕਲੀ ਪੁਸਤਕ ਹੈ। ਲੇਖਕ ਨੇ ਇਸ ਪੁਸਤਕ ਵਿੱਚ ਵਾਰਤਕ ਤੇ ਕਵਿਤਾ ਦਾ ਸੁਮੇਲ ਵੀ ਕੀਤਾ ਹੈ। ਇਸ ਪੁਸਤਕ ਨੂੰ ਵਿਰਾਸਤ ਤੇ ਆਧੁਨਿਕਤਾ ਅਤੇ ਦੇਸ ਤੇ ਪ੍ਰਦੇਸ ਦੀਆਂ ਵਿਵਹਾਰ
ਰਣਜੀਤ ਆਜ਼ਾਦ ਕਾਂਝਲਾ ਦਾ ‘ਅਰਸ਼ ਦੇ ਤਾਰੇ’ ਪਲੇਠਾ ਮਿੰਨੀ ਕਹਾਣੀ ਸੰਗ੍ਰਹਿ ਹੈ। ਉਹ ਕਾਫੀ ਲੰਬੇ ਸਮੇਂ ਤੋਂ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਵਿੱਚ ਲਿਖਦਾ ਆ ਰਿਹਾ ਹੈ। ਉਹ ਬਹੁ-ਵਿਧਾਵੀ ਤੇ ਬਹੁ-ਪੱਖੀ ਲੇਖਕ ਹੈ। ਉਸ ਦੀਆਂ ਮਿੰਨੀ ਕਹਾਣੀਆਂ ਸਾਹਿਤ