ਜੇਕਰ ਨਸ਼ਈ ਨੂੰ ਖਲਨਾਇਕ ਦੀ ਥਾਂ ਪੀੜਤ ਸਮਝਕੇ ਦੁਆ ਅਤੇ ਦਵਾਈ ਦੇ ਸੁਮੇਲ ਨਾਲ ਉਸਦੀ ਸਹੀ ਅਗਵਾਈ ਕੀਤੀ ਜਾਵੇ ਤਾਂ ਸਾਰਥਿਕ ਨਤੀਜੇ ਜ਼ਰੂਰ ਹੀ ਸਾਹਮਣੇ ਆਉਣਗੇ। ਇਲਾਜ ਦੇ ਦਰਮਿਆਨ ਜਦੋਂ ਨਸ਼ਈ ਮਰੀਜ਼ ਨੂੰ ਚੰਗੇ-ਮਾੜੇ ਦੀ ਪਹਿਚਾਣ ਦਾ ਅਹਿਸਾਸ ਹੋ ਜਾਵੇ,

…

ਪੰਜਾਬ ਦੀਆਂ 40 ਜੇਲ੍ਹਾਂ ਵਿੱਚ ਇਸ ਵੇਲੇ 31218 ਕੈਦੀ ਨਜ਼ਰਬੰਦ ਹਨ ਜਦੋਂ ਕਿ ਜੇਲ੍ਹਾਂ ਵਿੱਚ ਕੈਦੀ ਰੱਖਣ ਦੀ ਸਮਰੱਥਾ 25536 ਹੈ। ਜੇਲ੍ਹਾਂ ਦਾ ਨਾਂ ਭਾਵੇਂ ਸੁਧਾਰ ਘਰ ਰੱਖਿਆ ਗਿਆ ਹੈ, ਪਰ ਆਮ ਵੇਖਿਆ ਗਿਆ ਹੈ ਕਿ ਇਨ੍ਹਾਂ ਸੁਧਾਰ ਘਰਾਂ ਵਿੱਚੋਂ ਵਾ

…

ਨਿਰੰਜਣ ਸਿੰਘ ਦੇ ਦੋ ਧੀਆਂ ਸਨ, ਦੋਨੋਂ ਹੀ ਉਹਦੇ ਸਾਹੀਂ ਜਿਉਂਦੀਆਂ ਸਨ। ਉਸਦੀ ਪਤਨੀ ਪ੍ਰੀਤਮ ਕੌਰ ਭਾਵੇਂ ਕਦੇ ਕਦੇ ਘਰ ਪੁੱਤਰ ਨਾ ਹੋਣ ਕਾਰਨ ਝੋਰਾ ਕਰਦੀ, ਰੱਬ ਅੱਗੇ ਪੁੱਤਰ ਦੀ ਦਾਤ ਲਈ ਅਰਦਾਸਾਂ ਵੀ ਕਰਦੀ ਪਰ ਨਿਰੰਜਣ ਸਿੰਘ ਆਪਣੀ ਪਤਨੀ ਦੀ ਚਿੰਤ

…

ਪੰਜਾਬ ਏਸ਼ੀਆ ਮਹਾਂਦੀਪ ਦਾ ਉਹ ਖਿੱਤਾ ਹੈ ਜਿੱਥੇ ਨਸ਼ਿਆਂ ਕਾਰਨ ਸਭ ਤੋਂ ਵੱਧ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਇਸ ਮਾਰੂ ਦੁਖਾਂਤ ਕਾਰਨ ਨੌਜਵਾਨ ਮੁੰਡੇ ਬੇਰਾਂ ਵਾਂਗ ਝੜ ਰਹੇ ਨੇ ਅਤੇ ਸਿਵਿਆਂ ਵਿੱਚ ਸੋਗੀ ਚਿਹਰਿਆਂ ਦੀ ਭੀੜ ਲਗਾਤਾਰ ਵਧ ਰਹੀ ਹ

…

ਪੰਜਾਬ ਵਿਧਾਨ ਸਭਾ ਦੇ ਬੱਜਟ ਸੈਸ਼ਨ ਵਿੱਚ ਸਨੌਰ ਹਲਕੇ ਨਾਲ ਸੰਬੰਧਿਤ ਰਾਜ ਸਤਾ ਦੀ ਪਾਰਟੀ ਦੇ ਵਿਧਾਇਕ ਨੇ ਪ੍ਰਸ਼ਨ ਪੁੱਛ ਕੇ ਪੰਜਾਬ ਦੇ ਨਸ਼ੇੜੀਆਂ ਤੋਂ ਹਮਦਰਦੀ ਪ੍ਰਾਪਤ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਹੈ। ਉਸਦਾ ਪ੍ਰਸ਼ਨ ਸੀ ਕਿ ਕੀ ਪੰਜਾਬ ਵਿੱਚ ਅਫੀਮ ਦੀ

…

ਪਿਛਲੇ ਦਿਨੀਂ ਮੈਨੂੰ ਦੋਂਹ ਥਾਵਾਂ ’ਤੇ ਇੱਕੋ ਦਿਨ ਜਾਣ ਦਾ ਮੌਕਾ ਮਿਲਿਆ। ਪਹਿਲੀ ਥਾਂ ’ਤੇ ਜਾ ਕੇ ਮਾਨਸਿਕ ਨੂੰ ਸਕੂਨ ਵੀ ਮਿਲਿਆ ਅਤੇ ਸਿਜਦਾ ਕਰਨ ਲਈ ਸਿਰ ਵੀ ਝੁਕ ਗਿਆ। ਦੂਜੀ ਥਾਂ ’ਤੇ ਜਾਣ ਉਪਰੰਤ ਮਨ ਡਾਢਾ ਹੀ ਪ੍ਰੇਸ਼ਾਨ ਹੋਇਆ। ਅੱਚਵੀ ਜਿਹੀ ਮਹ

…

ਨਸ਼ਿਆਂ ਕਾਰਨ ਲੋਕਾਂ ਦੀ ਹਾਲਤ ਕੱਖੋਂ ਹੌਲੀ ਅਤੇ ਪਾਣੀਉਂ ਪਤਲੀ ਹੋ ਗਈ ਹੈ। ਪੰਜਾਬ ਦੇ ਪਿੰਡੇ ’ਤੇ ਪਈ ਨਸ਼ਿਆਂ ਰੂਪੀ ਗਰਦ ਨੇ ਰੰਗਲੇ ਪੰਜਾਬ ਦੀ ਵਿਲੱਖਣਤਾ ਨੂੰ ਹੀ ਗ੍ਰਹਿਣ ਲਾ ਦਿੱਤਾ ਹੈ। ਪੰਜਾਬ ਦੀ ਅੰਦਾਜ਼ਨ ਤਿੰਨ ਕਰੋੜ ਦੀ ਆਬਾਦੀ ਵਿੱਚੋਂ 68.84

…

ਗੱਲ ਸਤੰਬਰ 2020 ਦੀ ਹੈ। ਉਨ੍ਹਾਂ ਦਿਨਾਂ ਵਿੱਚ ਮੈਂ ਸੰਗਰੂਰ ਦੇ ਨਸ਼ਾ ਛੜਾਊ ਕੇਂਦਰ ਦੇ ਨਿਰਦੇਸ਼ਕ ਵਜੋਂ ਕੰਮ ਕਰ ਰਿਹਾ ਸੀ। ਨਸ਼ਈ ਮਰੀਜ਼ਾਂ ਨੂੰ ਜ਼ਿੰਦਗੀ ਦੇ ਖਲਨਾਇਕ ਨਹੀਂ ਸਗੋਂ ਪੀੜਤ ਸਮਝਦਿਆਂ ਉਹਨਾਂ ਨੂੰ ਦੁਆ ਅਤੇ ਦਵਾਈ ਦੇ ਸੁਮੇਲ ਨਾਲ ਮੁੱਖ ਧਾਰ

…

ਇਸ ਵੇਲੇ ਦੋ ਭਰਵੇਂ ਦਰਿਆ ਪੰਜਾਬ ਵਿੱਚ ਵਗ ਰਹੇ ਨੇ। ਨਸ਼ਿਆਂ ਦੇ ਦਰਿਆ ਨੂੰ ਪੰਜਾਬ ਵਿੱਚ ਵਹਿੰਦਾ ਛੇਵਾਂ ਦਰਿਆ ਕਿਹਾ ਜਾਂਦਾ ਹੈ, ਜਦੋਂ ਕਿ ਜਵਾਨੀ ਦੇ ਵਿਦੇਸ਼ਾਂ ਵੱਲ ਰੁਝਾਨ ਨੇ ਸੱਤਵੇਂ ਦਰਿਆ ਦਾ ਰੂਪ ਧਾਰਨ ਕਰ ਲਿਆ ਹੈ। ਦੋਨਾਂ ਦਰਿਆਵਾਂ ਨੇ ਘਰਾਂ

…

ਇੱਕ ਖਾਮੋਸ਼ ਚੁੱਪ ਹਮੇਸ਼ਾ ਉਸਦੇ ਅੰਗ-ਸੰਗ ਰਹਿੰਦੀ। ਪਰ ਇਸ ਚੁੱਪ ਦਾ ਰਾਜ਼ ਉਸਨੇ ਕਦੇ ਵੀ ਆਪਣੇ ਸਾਥੀਆਂ ਨਾਲ ਸਾਂਝਾ ਨਹੀਂ ਸੀ ਕੀਤਾ। ਹਾਂ, ਬੈਂਕ ਦੇ ਮੈਨੇਜਰ ਹੁੰਦਿਆਂ ਉਹ ਲੋਕਾਂ ਦੇ ਕੰਮ ਆਉਣ ਦੀ ਹਰ ਸੰਭਵ ਕੋਸ਼ਿਸ਼ ਕਰਦਾ, ਨੌਜਵਾਨਾਂ ਦੀ ਮਦਦ ਲਈ ਹਮ

…

ਕਿਸੇ ਵਿਦਵਾਨ ਦੇ ਬੋਲ ਹਨ, “ਜ਼ੁਲਮ ਸਹਿੰਦੀ ਖਾਮੋਸ਼ੀ ਦਾ ਧਮਾਕਾ ਕਈ ਵਾਰ ਘਰ ਦੀਆਂ ਨੀਹਾਂ ਵੀ ਹਿਲਾ ਦਿੰਦਾ ਹੈ।” ਦਿਲ ’ਤੇ ਹੱਥ ਧਰਕੇ ਸੋਚੀਏ ਕਿ ਜਿਨ੍ਹਾਂ ਘਰਾਂ ਅੰਦਰ ਨਸ਼ਿਆਂ ਕਾਰਨ ਸੱਥਰ ਵਿਛਦੇ ਨੇ, ਜਿਨ੍ਹਾਂ ਘਰਾਂ ਦੇ ਮਾਪੇ ਇਕਲੌਤੇ ਪੁੱਤਾਂ ਦੀਆ

…

ਨਸ਼ਿਆਂ ਦੀ ਮਾਰੂ ਹਨੇਰੀ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅਸੀਂ ਚਾਰ ਦੋਸਤਾਂ ਨੇ ਫੈਸਲਾ ਕੀਤਾ ਕਿ ਸਮਾਜ ਦੇ ਵਡੇਰੇ ਹਿਤ ਨੂੰ ਮੁੱਖ ਰੱਖਦਿਆਂ ਸਕੂਲ ਦੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦਾ ਪਾਠ ਪੜ੍ਹਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਨਸ਼ਿਆ

…

ਪੰਜਾਬ ਇਸ ਵੇਲੇ ਬਹੁ-ਪੱਖੀ ਅਤੇ ਬਹੁ-ਪਰਤੀ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਡਰੱਗ ਮਾਫੀਆ, ਰੇਤ ਮਾਫੀਆ, ਜ਼ਮੀਨ ਮਾਫੀਆ, ਜੰਗਲ ਮਾਫੀਆ, ਸ਼ਰਾਬ ਮਾਫੀਆ, ਗੈਂਗਸਟਰ ਕਲਚਰ, ਫਿਰੌਤੀਆਂ, ਅਗਵਾ, ਦਿਨ ਦਿਹਾੜੇ ਕਤਲ, ਕਰਜ਼ਿਆਂ ਹੇਠ ਦੱਬੀ ਕਿਰਸਾਨੀ, ਫਸਲਾਂ ਅਤ

…

ਪੰਜਾਬ ਦੀਆਂ 13237 ਪੰਚਾਇਤਾਂ ਦੀ ਚੋਣ 15 ਅਕਤੂਬਰ 2024 ਨੂੰ ਹੋ ਰਹੀ ਹੈ। ਇਸ ਵਿੱਚ ਜਿੱਥੇ 13237 ਪਿੰਡਾਂ ਦੇ ਸਰਪੰਚਾਂ ਦੀ ਚੋਣ ਹੋਣੀ ਹੈ, ਉੱਥੇ ਹੀ 83437 ਪੰਚਾਇਤ ਮੈਂਬਰਾਂ ਵੀ ਚੁਣੇ ਜਾਣੇ ਹਨ। ਕੁੱਲ 1,33,97,922 ਵੋਟਰਾਂ ਨੇ ਆਪਣੇ ਆਪਣੇ

…

5 ਜਨਵਰੀ 2007 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਨਸ਼ਿਆਂ ਵਿਰੁੱਧ ਹੋਏ ਸੈਮੀਨਾਰ ਦੀ ਪ੍ਰਧਾਨਗੀ ਉਸ ਵੇਲੇ ਦੇ ਗਵਰਨਰ ਸ੍ਰੀ ਰੌਡਰਿਗਜ਼ ਨੇ ਕੀਤੀ ਸੀ। ਉਸ ਵੇਲੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਮੁਖੀ ਅਤੇ ਸੀਨੀਅਰ ਪੁਲਿਸ ਅਧਿਕਾਰੀ

…

ਪੰਜਾਬ ਦੇ ਪੁਲਿਸ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਦਸ ਮਹੀਨਿਆਂ ਵਿੱਚ 13.62 ਕਰੋੜ ਦੀ ਡਰੱਗ ਮਨੀ ਫੜੀ ਗਈ ਹੈ। ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲਿਆਂ ਦੀ 200 ਕਰੋੜ ਦੀ ਸੰਪਤੀ ਜ਼ਬਤ ਕੀਤੀ ਗਈ ਹੈ। 7086 ਤਸਕਰਾਂ ਉੱਤੇ ਕੇਸ ਦਰਜ ਕਰਕੇ ਉਨ੍ਹਾਂ

…

ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਕਸਬੇ ਦੇ ਨੇੜੇ ਚੀਮਾ ਪਿੰਡ ਵਿੱਚ ‘ਆਸ ਦੀ ਕਿਰਨ’ ਨਾਂ ਦਾ ਅਣਅਧਿਕਾਰਤ ਨਸ਼ਾ ਛਡਾਊ ਕੇਂਦਰ ਇਲਾਕੇ ਦੇ ਚਾਰ ਪੰਜ ਨੌਜਵਾਨ ਲੜਕਿਆਂ ਨੇ ਰਲਕੇ ਖੋਲ੍ਹਿਆ ਹੋਇਆ ਸੀ। ਕਿਸੇ ਵੀ ਨਸ਼ਾ ਛਡਾਊ ਕੇਂਦਰ ਜਾਂ ਮੁੜ ਵਸਾਊ ਕੇਂਦਰ ਨੂ

…

ਰਾਜ ਸੱਤਾ ’ਤੇ ਕਾਬਜ਼ ਸਿਆਸੀ ਆਗੂ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਜਿਸ ਤਰੀਕੇ ਨਾਲ ਪੰਜਾਬ ਦੇ ਨਸ਼ਿਆਂ ਦਾ ਲੱਕ ਤੋੜਨ, ਨਸ਼ਈਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਅਤੇ ਨਸ਼ੇ ਦੀ ਬਰਾਮਦਗੀ ਦਾ ਦਾਅਵਾ ਕਰਦੇ ਹਨ, ਦਰਅਸਲ ਜ਼ਮੀਨੀ ਪੱਧਰ ’ਤੇ ਪੁ

…

ਕੁੜੀ ਦੇ ਵਿਆਹ ਲਈ ਤਿਆਰ ਕੀਤੇ ਦਹੇਜ ਦੀ ਸੜੀ ਹੋਈ ਪੇਟੀ।

ਪ੍ਰਸਿੱਧ ਸ਼ਾਇਰ ਬਸ਼ੀਰ ਬਦਰ ਦਾ ਸ਼ੇਅਰ ਹੈ:

“ਲੋਗ ਟੂਟ ਜਾਤੇ ਹੈਂ ਏਕ ਘਰ ਬਨਾਨੇ ਮੇਂ।

ਤੁਮ ਤਰਸ ਨਹੀਂ ਖਾਤੇ ਬਸਤੀਆਂ ਜਲਾਨੇ ਮੇਂ।”

ਉਪਰੋਕਤ ਸ਼ੇਅਰ ਪੜ੍ਹਦਿਆਂ ਸਾਡੇ ਸਾਹਮਣੇ 1947 ਅਤੇ ਫਿਰ

…

ਅੰਦਾਜ਼ਨ 19 ਕੁ ਵਰ੍ਹੇ ਮੈਂ ਨਸ਼ਾ ਛਡਾਊ ਕੇਂਦਰ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਈ ਹੈ। ਨਸ਼ਈਆਂ ਨੂੰ ਧਰਮ, ਸਾਹਿਤ ਅਤੇ ਕਿਰਤ ਦੇ ਸੰਕਲਪ ਨਾਲ ਜੋੜ ਕੇ ਮੁੱਖ ਧਾਰਾ ਵਿੱਚ ਲਿਆਉਣ ਦੇ ਹਰ ਸੰਭਵ ਯਤਨ ਕੀਤੇ ਜਾਂਦੇ ਸਨ। ਉਸ ਦਿਨ ਮੈਂ ਬਹੁਤ ਹੀ ਹੈਰਾਨ ਅਤੇ

…