ਸਰਦਾਰ ਕਿਰਪਾਲ ਸਿੰਘ ਪੰਨੂੰ ਨਾਲ ਮੇਰੀ ਪਹਿਲੀ ਮੁਲਾਕਾਤ ਮੇਰੇ ਹੀ ਪਿੰਡ ਦੇ ਵਕੀਲ ਮਨਜੀਤ ਸਿੰਘ ਮਾਂਗਟ ਦੇ ਦਫਤਰ ਵਿੱਚ ਹੋਈ। ਉਦੋਂ ਮੈਂ ਭਾਰਤ ਤੋਂ ਕਨੇਡਾ ਵਿੱਚ ਆਇਆ ਹੀ ਆਇਆ ਸਾਂ। ਜੀਵਨ ’ਚ ਮੈਂ ਢਹਿੰਦੀ ਕਲਾ ਵਾਲ਼ੀ ਗੱਲ ਘੱਟ ਵੱਧ ਹੀ ਕੀਤੀ ਹੈ ਪ

…

ਜੋੜੇਂਗਾ ਕਿਵੇਂ ਏਸ ਨੂੰ‎,‎ ਜਾਣਾ ਨਾ ਜੋੜਿਆ।

ਟੁੱਟਦਾ ਰਿਹਾ ਹਰ ਰੋਜ਼ ਹੀ‎,‎ ਤੂੰ ਜਦ ਤੋਂ ਤੋੜਿਆ।

ਪੱਥਰ ਚੱਟ ਕੇ ਜੇ ਮੁੜੇ‎,‎ ਮੁੜਨੇ ਦਾ ਮੁੱਲ ਕੀ?

ਮੈਂ ਵਾਰ ਵਾਰ ਮੋੜਿਆ‎,‎ ਮੁੜਿਆ ਨਾ ਮੋੜਿਆ।

ਰਿਸ਼ਤਾ ਹਰੇਕ ਟੁੱਟਦਾ‎,‎ ਅਪਣੀ ਅਉਧ ਵਿਹਾਜ ਕੇ;

…

ਕਦ ਟਲਣ ਵਾਲ਼ੇ ਹਾਂ ਅਸੀਂ‎,‎ ਚੱਲੇ ਹੋ ਟਾਲ਼ ਕੇ।

ਚੱਲੇ ਕਿਧਰ ਨੂੰ ਹੋ ਤੁਸੀਂ‎,‎ ਸੁਪਨੇ ਦਿਖਾਲ਼ ਕੇ।

ਬਖਸ਼ੀ ਨਾ ਦਾਤ ਰੱਬ ਨੇ‎,‎ ਗਾ ਗਾ ਕੇ ਲਿਖਣ ਦੀ‎,‎

ਮੈਂ ਪਾਲ਼ਿਆ ਹੁਨਰ ਮਸਾਂ‎,‎ ਸੌ ਜਫਰ ਜਾਲ਼ ਕੇ।

ਪੜ੍ਹਕੇ ਪਛਾਣ ਲੈਣ ਗੇ‎,‎ ਤੇਰਾ ਮੁਹਾਂਦਰਾ‎,‎

…

ਖਾਬਾਂ ਨੂੰ ਅਮਲ ਵਿੱਚ ਨੇ‎,‎ ਜੋ ਲੋਕ ਢਾਲ਼ਦੇ।

ਹੁੰਦੇ ਨੇ ਅਸਲ ਵਿੱਚ ਉਹ‎,‎ ਬੰਦੇ ਕਮਾਲ ਦੇ।

ਦਿਲ ਦਾ ਲਹੂ ਹਨ੍ਹੇਰ ਵਿੱਚ‎,‎ ਜਿਹੜੇ ਨੇ ਬਾਲ਼ਦੇ।

ਉਹ ਜਿੰਦਗੀ ਦਾ ਅਸਲ ਵਿੱਚ‎,‎ ਨੇ ਧਰਮ ਪਾਲ਼ਦੇ।

ਜੀਵਨ ਦੇ ਸੱਚ ਵਾਂਗ ਹੀ‎,‎ ਇਸ ਦਾ ਜਵਾਬ ਵੀ‎,‎

ਸੰ

…

ਤੈਨੂੰ ਵੀ ਮਾਣ ਆਪਣਾ‎,‎ ਮੈਨੂੰ ਵੀ ਹੈ ਬਥੇਰਾ‎,‎

ਹੋਵਾਂ ਮੈਂ ਆ ਕੇ ਦੱਸ ਤੂੰ‎,‎ ਕਿਉਂਕਰ ਮੁਥਾਜ ਤੇਰਾ।

ਕਾਇਰ ਵੀ ਹੋਣੀਆਂ ਦੀ‎,‎ ਜਦ ਸਾਣ ਤੇ ਹੈ ਚੜ੍ਹਦਾ‎,‎

ਬਣਦਾ ਉਦੋਂ ਹੈ ਉਸ ਦਾ‎,‎ ਫੌਲਾਦ ਜਿਹਾ ਜੇਰਾ।

ਚੇਤਨ ਮਨੁੱਖ ਹੀ ਤਾਂ‎,‎ ਜੀਵਨ ਦਾ ਹ

…

ਆਜ਼ਾਦੀ ਸਾਨੂੰ ਨਹੀਂ‎,‎
ਉਨ੍ਹਾਂ ਨੂੰ ਮਿਲ਼ੀ ਸੀ‎,‎
ਲੁੱਟਾਂ ਖੋਹਾਂ ਕਰਨ ਲਈ‎,‎
ਘਪਲੇ ਘੁਟਾਲੇ‎,‎
ਬਲਾਤਕਾਰ‎,‎

ਤੇ ਕਤਲ ਕਰਨ ਲਈ।
ਗਣਤੰਤਰ ਦਿਵਸ ਵੀ‎,‎
ਉਨ੍ਹਾਂ ਦੇ ਲੇਖੇ ਹੈ।
ਉਸ ਪੋਥੀ ਦੇ ਕਾਇਦੇ ਕਾਨੂੰਨ‎,‎
ਸਾਡੇ ਲਈ ਹਨ।
ਸਜਾਵਾਂ ਸਾਡੇ ਲਈ‎,

…