ਖੇਡਾਂ ਦੀ ਦੁਨੀਆ ਪ੍ਰਿੰ ਸਰਵਣ ਸਿੰਘ

ਏਸ਼ਿਆਈ ਖੇਡਾਂ ਭਾਵੇਂ 1951 ਵਿੱਚ ਨਵੀਂ ਦਿੱਲੀ ਤੋਂ ਸ਼ੁਰੂ ਹੋਈਆਂ ਪਰ ਇਨ੍ਹਾਂ ਦਾ ਬੀਜ ਕਾਫੀ ਸਮਾਂ ਪਹਿਲਾਂ ਬੀਜਿਆ ਜਾ ਚੁੱਕਾ ਸੀ। 1913 ਵਿੱਚ ‘ਓਰੀਐਂਟਲ ਓਲੰਪਿਕ ਖੇਡਾਂ’ ਦੇ ਨਾਂ ਥੱਲੇ ਫਿਲਪਾਈਨ ਦੇ ਸ਼ਹਿਰ ਮਨੀਲਾ ਵਿਖੇ ਤਿੰਨ ਏਸ਼ਿਆਈ ਮੁਲਕਾਂ ਦੇ

…

ਖੇਡਾਂ ਦੀ ਦੁਨੀਆਂ ਵਿੱਚ ਮਸ਼ਹੂਰੀਆਂ ਵੀ ਬਹੁਤ ਹਨ ਤੇ ਗੁੰਮਨਾਮੀਆਂ ਵੀ ਘੱਟ ਨਹੀਂ। ਜਦੋਂ ਖਿਡਾਰੀ ਚੈਂਪੀਅਨ ਬਣ ਕੇ ਜਿੱਤ ਮੰਚ `ਤੇ ਚੜ੍ਹਦਾ ਹੈ ਤਾਂ ਉਹਦੀ ਚਾਰੇ ਪਾਸੇ ਬੱਲੇ ਬੱਲੇ ਹੋ ਜਾਂਦੀ ਹੈ। ਤੇ ਜਦੋਂ ਉਹ ਖੇਡ ਤੋਂ ਰਿਟਾਇਰ ਹੋ ਕੇ ਉਮਰ ਦਾ ਪਿ

…

ਲਾਮ ਲੋਹੇ ਦੇ ਚਣੇ ਹੈ ਪਹਿਲਵਾਨੀ ਜਿੰਦ ਬੱਕਰੇ ਵਾਂਗ ਕੋਹਾਈਦੀ ਏ

ਮੁੜ੍ਹਕੇ ਡੋਲ੍ਹ ਕੇ ਵਿੱਚ ਅਖਾੜਿਆਂ ਦੇ ਜਾਨ ਮਾਰ ਕੇ ਜਾਨ ਬਣਾਈਦੀ ਏ

ਮੱਲ ਮੁੱਢ ਕਦੀਮ ਤੋਂ ਪੰਜਾਬੀਆਂ ਦੇ ਹੀਰੋ ਰਹੇ ਹਨ। ਅੱਜ ਵੀ ਕਿੱਕਰ ਸਿੰਘ, ਕੱਲੂ, ਗ਼ੁਲਾਮ ਤੇ ਗਾਮੇ ਹੋਰਾਂ ਦ

…

ਤਨ ਮਨ ਤੇ ਧਨ ਨਾਲ ਖੇਡਾਂ `ਚ ਯੋਗਦਾਨ ਪਾਉਣ ਵਾਲੇ ਪੰਜਾਬੀ ਪਰਿਵਾਰਾਂ ਵਿੱਚ ਹਕੀਮਪੁਰ ਦੇ ਪੁਰੇਵਾਲ ਪਰਿਵਾਰ ਦਾ ਨਾਂ ਮਾਣ ਨਾਲ ਲਿਆ ਜਾਂਦਾ ਹੈ। ਹਕੀਮਪੁਰ ਜ਼ਿਲਾ ਨਵਾਂ ਸ਼ਹਿਰ ਦਾ ਇਤਿਹਾਸਕ ਪਿੰਡ ਹੈ ਜਿਸ ਨੂੰ ਸਿੱਖਾਂ ਦੇ ਤਿੰਨ ਗੁਰੂਆਂ ਦੀ ਚਰਨ ਛੋਹ

…

ਕੇਸਰ ਸਿੰਘ ਪੂਨੀਆ ਨੇ 31 ਅਗੱਸਤ 2009 ਤਕ 460 ਮੈਡਲ ਜਿੱਤ ਲਏ ਹਨ। ਉਹਦੀ ਪਤਨੀ ਹਰਬੰਸ ਕੌਰ ਦੋ ਕੁ ਸਾਲਾਂ ਤੋਂ ਖੇਡਾਂ ਵਿੱਚ ਭਾਗ ਲੈਣ ਲੱਗੀ ਹੈ ਤੇ 21 ਤਮਗ਼ੇ ਉਹ ਵੀ ਜਿੱਤ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਾਹਿਗੁਰੂ ਨੇ ਲੰਮੀ ਉਮਰ ਬਖ਼ਸ਼ੀ ਤਾਂ

…

ਅਮਰਦੀਪ ਮੈਮੋਰੀਅਲ ਕਾਲਜ ਮੁਕੰਦਪੁਰ ਜਿਥੇ ਮੈਂ ਪ੍ਰਿੰਸੀਪਲ ਰਿਹਾ ਉਥੋਂ ਦਾ ਸਪੋਰਟਸ ਸਰਪ੍ਰਸਤ ਦਰਸ਼ਨ ਸਿੰਘ ਗਿੱਲ ਵਿਕਟੋਰੀਆ ਰਹਿੰਦਾ ਹੈ। ਉਹ ਆਪਣੇ ਸਮੇਂ ਦਾ ਤਕੜਾ ਖਿਡਾਰੀ ਸੀ। ਹੁਣ ਉਹ ਵੈਟਰਨਜ਼ ਦੇ ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਭਾਗ ਲੈਂਦਾ ਹ

…

ਹਵਾਈ ਜਹਾਜ਼ ਅਠੱਤੀ ਹਜ਼ਾਰ ਫੁੱਟ ਦੀ ਉਚਾਈ ਉਤੇ ਛੇ ਸੌ ਮੀਲ ਘੰਟੇ ਦੀ ਰਫ਼ਤਾਰ ਨਾਲ ਉੱਡ ਰਿਹਾ ਸੀ। ਆਦਮੀ ਦੀ ਤੋਰ ਤੋਂ ਦੋ ਸੌ ਗੁਣਾਂ ਤੇਜ਼। ਮੇਰੇ ਮਨ ਦੇ ਫੁਰਨੇ ਹੋਰ ਵੀ ਤੇਜ਼ ਉਡ ਰਹੇ ਸਨ। ਉਹ ਮਿੰਟਾਂ ਸਕਿੰਟਾਂ `ਚ ਚੰਨ ਤਾਰਿਆਂ ਤਕ ਦੀਆਂ ਉਡਾਰੀਆਂ ਮ

…

ਕਿਥੇ ਮੇਰੀਅਨ ਜੋਨਜ਼ ਤੇ ਕਿਥੇ ਕਬੱਡੀ ਦੇ ਖਿਡਾਰੀ? ਹੈ ਕੋਈ ਜੋੜ? ਹਾਂ ਇੱਕ ਗੱਲੋਂ ਜੋੜ ਹੈ। ਵਿਸ਼ਵ ਪ੍ਰਸਿੱਧ ਅਥਲੀਟ ਮੇਰੀਅਨ ਜੋਨਜ਼ ਪਾਬੰਦੀਸ਼ੁਦਾ ਡਰੱਗ ਸੇਵਨ ਦੀ ਦੋਸ਼ੀ ਪਾਈ ਗਈ ਹੈ ਤੇ ਉਸ ਦੇ ਮੈਡਲ ਵਾਪਸ ਲੈ ਲਏ ਗਏ ਹਨ। ਆਮ ਲੋਕਾਂ ਨੂੰ ਪਤਾ ਹੋਵੇ

…

ਅਜਮੇਰ ਸਿੰਘ ਨੇ ਹੈਮਰ ਸੁੱਟਣ ਵਿੱਚ ਗੋਲਡਨ ਹੈਟ ਟ੍ਰਿਕ ਮਾਰਿਆ ਸੀ। ਯਾਨੀ ਲਗਾਤਾਰ ਤਿੰਨ ਸੋਨ ਤਮਗ਼ੇ ਜਿੱਤੇ ਸਨ। ਉਹ ਵੀ ਵਿਸ਼ਵ ਵੈਟਰਨ ਚੈਂਪੀਅਨ ਬਣਨ ਦੇ। ਉਹ ਪੰਜਾਬ ਪੁਲਿਸ `ਚੋਂ ਐੱਸ.ਪੀ ਦੇ ਅਹੁਦੇ ਤੋਂ ਰਿਟਾਇਰ ਹੋ ਕੇ ਅੱਜ ਕੱਲ੍ਹ ਆਪਣੇ ਪਿੰਡ ਰਹ

…

ਗਿਆਰਾਂ ਅਗੱਸਤ 2007 ਦਾ ਖਿੜੀ ਧੁੱਪ ਵਾਲਾ ਦਿਨ ਸੀ। ਸਵੇਰ ਦਾ ਤਾਪਮਾਨ ਇੱਕੀ ਸੈਂਟੀਗਰੇਡ, ਦੁਪਹਿਰ ਦਾ ਇਕੱਤੀ ਤੇ ਸ਼ਾਮ ਦਾ ਛੱਬੀ ਦਰਜੇ ਸੀ। ਪਰ ਮੌਸਮ ਦੀ ਕਿਸ ਨੂੰ ਪਰਵਾਹ ਸੀ? ਮੀਂਹ ਪੈਂਦਾ ਹੁੰਦਾ ਤਦ ਵੀ ਕੋਈ ਫਰਕ ਨਹੀਂ ਸੀ ਪੈਣਾ। ਵਰਲਡ ਕਬੱਡੀ

…

ਕਿਸੇ ਪੁਰਾਣੇ ਚੈਂਪੀਅਨ ਨਾਲ ਮੁਲਾਕਾਤ ਕਰਨ ਦਾ ਆਪਣਾ ਅਨੰਦ ਹੈ। ਖ਼ਾਸ ਕਰ ਕੇ ਬਜ਼ੁਰਗ ਚੈਂਪੀਅਨ ਨਾਲ। ਉਸ ਦੀਆਂ ਗੱਲਾਂ ਕਈ ਸਾਲ ਪਹਿਲਾਂ ਦਾ ਸਮਾਂ ਅੱਖਾਂ ਅੱਗੇ ਲਿਆ ਦਿੰਦੀਆਂ ਹਨ। ਮੈਂ ਨਿੱਕਾ ਸਿੰਘ ਦਾ ਨਾਂ ਸੁਣਿਆ ਹੋਇਆ ਸੀ। ਉਸ ਨੇ 1951 ਦੀਆਂ ਏਸ਼

…

ਸਿਆਟਲ ਦਾ ਖੇਡ ਮੇਲਾ 28 ਤੇ 29 ਜੁਲਾਈ 2007 ਨੂੰ ਭਰਨਾ ਸੀ। ਮੇਲਾ ਕਮੇਟੀ ਨੇ ਇਸ ਦੀ ਕਾਫੀ ਮਸ਼ਹੂਰੀ ਕੀਤੀ ਸੀ। ਅਖ਼ਬਾਰਾਂ ਤੇ ਰਸਾਲਿਆਂ ਵਿੱਚ ਇਸ਼ਤਿਹਾਰ ਛਪੇ ਸਨ ਤੇ ਰੇਡੀਓ ਰਾਹੀਂ ਵੀ ਪਰਚਾਰ ਕੀਤਾ ਗਿਆ ਸੀ। ਇਸ ਵਾਰ ਦੇ ਖੇਡ ਮੇਲੇ ਦੀ ਵਿਸ਼ੇਸ਼ ਗੱਲ

…

ਬਾਬਾ ਗੁਲਾਬ ਸਿੰਘ ਜਦੋਂ ਜੀਂਦਾ ਸੀ ਤਾਂ ਉਹਦੇ ਬਾਰੇ ਮੈਂ ਇੱਕ ਆਰਟੀਕਲ ਲਿਖਿਆ ਸੀ-ਮੈਡਲਾਂ ਦਾ ਬੋਹਲ। ਵੈਟਰਨਜ਼ ਦੀਆਂ ਅੰਤਰਰਾਸ਼ਟਰੀ ਅਥਲੈਟਿਕ ਖੇਡਾਂ ਵਿਚੋਂ ਉਸ ਨੇ ਪੰਜਾਹ ਮੈਡਲ ਜਿੱਤੇ ਸਨ ਤੇ ਹੋਰ ਜਿੱਤੀ ਜਾ ਰਿਹਾ ਸੀ। ਵੱਡਉਮਰੇ ਖਿਡਾਰੀਆਂ ਵਿੱਚ

…

ਗੱਲ ਪੁਰਾਤਨ ਓਲੰਪਿਕ ਖੇਡਾਂ ਤੋਂ ਸ਼ੁਰੂ ਕਰਦੇ ਹਾਂ। ਇੱਕ ਦੰਦ ਕਥਾ ਅਨੁਸਾਰ ਐਲਿਸ ਦੇ ਰਾਜੇ ਓਨੋਮਸ ਨੇ ਇਹ ਸ਼ਰਤ ਰੱਖੀ ਹੋਈ ਸੀ ਕਿ ਉਹ ਆਪਣੀ ਖ਼ੂਬਸੂਰਤ ਧੀ ਹਿਪੋਡੇਮੀਆ ਦਾ ਡੋਲਾ ਉਸੇ ਰਾਜਕੁਮਾਰ ਨੂੰ ਦੇਵੇਗਾ ਜਿਹੜਾ ਰਾਜੇ ਦੇ ਰਥ ਨੂੰ ਡਾਹੀ ਨਾ ਦੇਵੇ

…

ਨਿਊ ਵੈੱਸਟਮਿਨਸਟਰ ਦਾ ਸੁਖਸਾਗਰ ਟੂਰਨਾਮੈਂਟ ਆਪਣੇ ਨਾਂ ਜਿੰਨਾ ਹੀ ਸੁਖਮਈ ਤੇ ਸ਼ਾਂਤਮਈ ਰਿਹਾ। ਵੈਨਕੂਵਰ ਵੱਲ ਵੈਸੇ ਪੁਲੀਸ ਤੇ ਸਕਿਉਰਿਟੀ ਤੋਂ ਬਿਨਾਂ ਕਬੱਡੀ ਟੂਰਨਾਮੈਂਟ ਨੇਪਰੇ ਨਹੀਂ ਚੜ੍ਹਦੇ। ਤਰਾਰੇ `ਚ ਆਏ ਬੰਦਿਆਂ ਦੇ ਗੇਅਰ `ਚੋਂ ਨਿਕਲ ਜਾਣ ਦਾ

…

ਦੁਨੀਆਂ ਹੋ ਹੋ ਤੁਰੀ ਜਾਂਦੀ ਹੈ। ਪੰਜਾਹ ਕਿਲੋਮੀਟਰ ਵਾਕ ਦਾ ਚੈਂਪੀਅਨ ਜ਼ੋਰਾ ਸਿੰਘ ਸਦਾ ਲਈ ਤੁਰ ਗਿਆ ਹੈ। ਉਹਦੇ ਅਕਾਲ ਚਲਾਣੇ ਦਾ ਪਤਾ ਮੈਨੂੰ ਕਈ ਮਹੀਨੇ ਬਾਅਦ ਲੱਗਾ। ਅਜਿਹੇ ਵਿਲੱਖਣ ਅਥਲੀਟ ਦੀ ਯਾਦ ਖੇਡ ਜਗਤ ਨਾਲ ਸਾਂਝੀ ਕਰਨੀ ਬਣਦੀ ਹੈ। ਸਾਡੇ ਬ

…

ਮੇਰੀ ਇਸ ਫੇਰੀ ਦਾ ਸਬੱਬ ਐਡਮਿੰਟਨ ਕਬੱਡੀ ਕੱਪ ਕਰਾਉਣ ਵਾਲੇ ਸੱਜਣਾਂ ਮਿੱਤਰਾਂ ਨੇ ਬਣਾਇਆ ਸੀ। ਉਥੇ ਇੰਦਰਜੀਤ ਸਿੰਘ ਮੁੱਲਾਂਪੁਰ ‘ਦੇਸ਼ ਵਿਦੇਸ਼ ਟਾਈਮਜ਼’ ਨਾਂ ਦਾ ਮੈਗਜ਼ੀਨ ਕੱਢਦਾ ਹੈ। ਉਹ ਬੜਾ ਹਿੰਮਤੀ ਤੇ ਮਿਲਾਪੜਾ ਨੌਜੁਆਨ ਹੈ ਜਿਸ ਨੂੰ ਕਬੱਡੀ ਤੇ ਗ

…

ਜਿਵੇਂ ਹਾਕੀ ਵਿੱਚ ਬਲਬੀਰ ਸਿੰਘ ਨਾਂ ਨੂੰ ਬਖ਼ਸ਼ ਹੈ ਤਿਵੇਂ ਅਥਲੈਟਿਕਸ ਵਿੱਚ ਮਹਿੰਦਰ ਸਿੰਘ ਨਾਂ ਦੀ ਗੁੱਡੀ ਚੜ੍ਹੀ ਰਹੀ ਹੈ। ਤਿੰਨ ਮਹਿੰਦਰ ਸਿੰਘ ਟੋਕੀਓ, ਜਕਾਰਤਾ ਤੇ ਬੈਂਕਾਕ ਦੀਆਂ ਏਸ਼ਿਆਈ ਖੇਡਾਂ ਦੇ ਚੈਂਪੀਅਨ ਬਣੇ ਹਨ। 1958 ਵਿੱਚ ਟੋਕੀਓ ਦੀਆਂ ਤ

…

ਸੋਲਾਂ ਤੇ ਸਤਾਰਾਂ ਜੂਨ ਨੂੰ ਮਾਲਟਨ ਦਾ ਵਇਲਡਵੁੱਡ ਪਾਰਕ ਛਪਾਰ ਦਾ ਮੇਲਾ ਬਣਿਆ ਰਿਹਾ। ਕਿਧਰੇ ਕਬੱਡੀਆਂ ਪਈਆਂ, ਕਿਧਰੇ ਬਾਸਕਟਬਾਲ ਦੇ ਮੈਚ ਹੋਏ ਤੇ ਕਿਧਰੇ ਵਾਲੀਬਾਲ ਤੇ ਸੌਕਰ ਖੇਡੀ ਜਾਂਦੀ ਰਹੀ। ਕੁੱਝ ਅਥਲੈਟਿਕਸ ਦੇ ਈਵੈਂਟ ਵੀ ਹੋਏ ਤੇ ਮੈਚਾਂ ਦੀ

…

ਕੁਸ਼ਤੀ ਪੰਜਾਬੀਆਂ ਦੀ ਜੱਦੀ ਪੁਸ਼ਤੀ ਖੇਡ ਹੈ। ਇਸ ਵਿੱਚ ਪੰਜਾਬ ਨੇ ਕਈ ਰੁਸਤਮੇ ਜ਼ਮਾਂ ਪੈਦਾ ਕੀਤੇ ਹਨ। ਸਿੱਖਾਂ ਦੇ ਦੂਜੇ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਵਿੱਚ ਮੱਲ ਅਖਾੜੇ ਦੀ ਨੀਂਹ ਰੱਖੀ ਸੀ ਜਿਸ ਦੀ ਯਾਦ ਵਿੱਚ ਗੁਰਦਵਾਰਾ ਮੱਲ ਅਖਾੜਾ ਸੁਭਾਇ

…