ਸਾਹਿਤਿਕ ਜੀਵਨੀਆਂ

ਪੰਜਾਬ ਅਤੇ ਪੰਜਾਬੀ ਦੇ ਮੁੱਦਈ ਪ੍ਰਸਿੱਧ ਸਿੱਖ ਵਿਦਵਾਨ ਭਾਈ ਜੈਤੇਗ ਸਿੰਘ ਅਨੰਤ ਲੰਬੀ ਬਿਮਾਰੀ ਤੋਂ ਬਾਅਦ ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਰਾਜ ਦੇ ਸਰੀ ਸ਼ਹਿਰ ਵਿੱਚ 79 ਸਾਲ ਦੀ ਉਮਰ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਨਾਮਵਰ ਲੇਖਕ

…

ਕਈ ਵਾਰੀ ਕਿਸੇ ਵਿਅਕਤੀ ਦੀ ਕਾਬਲੀਅਤ ਉਸਦਾ ਲਾਭ ਕਰਨ ਦੀ ਥਾਂ ਨੁਕਸਾਨ ਕਰ ਜਾਂਦੀ ਹੈ, ਕਿਉਂਕਿ ਉਸਦੀ ਕਾਬਲੀਅਤ ਤੋਂ ਖ਼ਾਰ ਖਾਣ ਵਾਲੇ ਉਸਦੀ ਵਿਦਵਤਾ ਅਤੇ ਕਾਬਲੀਅਤ ਦੇ ਅਜਿਹੇ ਵਿਰੋਧੀ ਬਣਦੇ ਹਨ ਕਿ ਉਸਦੀਆਂ ਜੜ੍ਹਾਂ ਵਿੱਚ ਤੇਲ ਦੇਣ ਤੋਂ ਗੁਰੇਜ਼ ਨਹੀਂ

…

ਸਰੀਰਕ ਰੂਪ ਵਿੱਚ ਤਾਂ ਕੇਸਰ ਸਿੰਘ ਨੀਰ ਨੂੰ ਮੈਨੂੰ ਸਿਰਫ ਇੱਕ ਦੋ ਵਾਰੀ ਮਿਲਣ ਦਾ ਮੌਕਾ ਹੀ ਮਿਲ ਸਕਿਆ ਸੀ ਕਿ ਉਹਨਾਂ ਨੂੰ ਦਰਗਾਹੀ ਸੱਦਾ ਆ ਗਿਆ ਅਤੇ ਉਹ ਸਦਾ ਲਈ ਸਭ ਨੂੰ ਛੱਡ ਕੇ ਅਣਜਾਣ ਰਾਹਾਂ ਤੇ ਚਲੇ ਗਏ। ਪਰ ਅਸਲ ਵਿੱਚ ਕਿਸੇ ਲੇਖਕ ਨਾਲ ਅਸਲੀ

…

ਸਤਵੇਂ ਦਹਾਕੇ ਦੇ ਅੰਤ ਉੱਤੇ ਚੱਲੀ ਨਕਸਲਬਾੜੀ ਲਹਿਰ ਨੇ ਸਮੁੱਚੇ ਭਾਰਤ ਦੇ ਚੇਤੰਨ ਅਤੇ ਜੋਸ਼ੀਲੇ ਮੱਧ-ਵਰਗੀ ਗੱਭਰੂਆਂ ਨੂੰ ਆਪਣੇ ਕਲਾਵੇ ਵਿੱਚ ਲੈ ਲਿਆ। ਹੁਣ ਤੱਕ ਆਜ਼ਾਦੀ ਨਾਲ ਜੁੜੇ ਸੁਪਨਿਆਂ ਤੋਂ ਜਨ-ਸਾਧਾਰਨ ਦਾ ਮੋਹ-ਭੰਗ ਹੋ ਚੁੱਕਾ ਸੀ। ਸਿਆਸੀ-ਸਮ

…

ਜ਼ਿੰਦਗੀ ਦੇ ਇਹਨਾਂ ਮੁਢਲੇ ਵਰ੍ਹਿਆਂ ਵਿੱਚ ਮੇਰੀ ਸੋਚ ਉੱਤੇ ਪਿੰਡ ਵਿੱਚ ਲੱਗਦੇ ਮੇਲਿਆਂ ਸਮੇਂ ਲੱਗਦੇ ਦੀਵਾਨਾਂ ਅਤੇ ਸਮੇਂ-ਸਮੇਂ ਵੱਖ ਵੱਖ ਰਾਜਸੀ ਪਾਰਟੀਆਂ ਦੁਆਰਾ ਕੀਤੇ ਜਾਂਦੇ ਜਲਸਿਆਂ/ਡਰਾਮਿਆਂ ਦਾ ਵੀ ਅਸਰ ਪਿਆ। ਸਾਡੇ ਪਿੰਡ ਗੁਰੂ ਹਰਗੋਬਿੰਦ ਸਾ

…

ਇਹਨਾਂ ਦਿਨਾਂ ਵਿੱਚ ਹੀ ਅਤਰ ਸਿੰਘ ਨੇ ਆਪਣੇ ਕਿਤਾਬਾਂ ਵਾਲੇ ਝੋਲੇ ਵਿਚੋਂ ਦੋ ਤਿੰਨ ਸਾਹਿਤਕ-ਮੈਗ਼ਜ਼ੀਨ ਕੱਢ ਕੇ ਵਿਖਾਏ। ਇਹਨਾਂ ਵਿੱਚ ਵੱਖ ਵੱਖ ਲੇਖਕਾਂ ਦੀਆਂ ਕਵਿਤਾਵਾਂ, ਕਹਾਣੀਆਂ ਤੇ ਲੇਖ ਛਪੇ ਹੋਏ ਸਨ। ਮੇਰੇ ਲਈ ਅਦਭੁੱਤ ਚੀਜ਼ ਸਨ ਇਹ ਮੈਗ਼ਜ਼ੀਨ। ਮੈ

…

ਸਾਂਝ ਦੇ ਮਾਹੌਲ ਵਿੱਚ ਜਿੱਥੇ ਮੇਰਾ ਆਪਾ ਧਾਰਮਿਕ ਤੰਗ-ਦਿਲੀ ਦੀਆਂ ਵਲਗਣਾ ਤੋਂ ਪਾਰ ਜਾ ਕੇ ਖੁੱਲ੍ਹ-ਦਿਲੇ ਮਾਨਵਵਾਦ ਦਾ ਧਾਰਨੀ ਬਣ ਰਿਹਾ ਸੀ ਓਥੇ ਮੇਰਾ ਸੰਵੇਦਨਸ਼ੀਲ ਮਨ ਸੁਣੀਆਂ ਕਥਾ-ਕਹਾਣੀਆਂ ਰਾਹੀਂ ਲੇਖਕ ਬਣਨ ਲਈ ਜ਼ਰਖ਼ੇਜ਼ ਜ਼ਮੀਨ ਬਣ ਰਿਹਾ ਸੀ। ਪਰ

…

ਸਾਂਝ ਦਾ ਮਾਹੌਲ ਸਮੁੱਚੇ ਪਿੰਡ ਵਿੱਚ ਹੀ ਰਚਿਆ ਵੱਸਿਆ ਹੋਇਆ ਸੀ। ਗੁਰੂ ਹਰਗੋਬਿੰਦ ਸਾਹਿਬ ਤੇ ਭਾਈ ਬਿਧੀ ਚੰਦ ਦੀ ਯਾਦ ਵਿੱਚ ਹਰ ਸਾਲ ਸਾਡੇ ਪਿੰਡ ਦੋ ਵੱਡੇ ਧਾਰਮਿਕ ਮੇਲੇ ਲੱਗਦੇ ਅਤੇ ਇਹਨਾਂ ਮੇਲਿਆਂ ਉੱਪਰ ਰਾਗੀ-ਢਾਡੀ ਅਤੇ ਕਵੀਸ਼ਰ ਸਿੱਖ-ਇਤਿਹਾਸ ਸ

…

ਕੋਈ ਵੀ ਵਿਅਕਤੀ ਆਪਣੇ ਇਤਿਹਾਸ ਅਤੇ ਹਾਲਾਤ ਦੀ ਪੈਦਾਵਾਰ ਹੁੰਦਾ ਹੈ। ਜੇਕਰ ਮੈਂ ਲੇਖਕ ਬਣ ਸਕਿਆਂ ਤਾਂ ਇਸ ਕਰਕੇ ਨਹੀਂ ਕਿ ਮੇਰੇ ਉੱਤੇ ਪ੍ਰਮਾਤਮਾ ਦੀ ਕੋਈ ਖ਼ਾਸ ਮਿਹਰ ਹੋਈ ਸਗੋਂ ਇਸ ਕਰਕੇ ਕਿ ਮੇਰੇ ਪਿਛੋਕੜ ਅਤੇ ਚੌਗਿਰਦੇ ਵਿੱਚ ਕਿਧਰੇ ਨਾ ਕਿਧਰੇ,

…

ਜੱਸੋਵਾਲ ਗਾਉਣ ਮੇਲਿਆਂ ਦਾ ਮੋਹੜੀਗੱਡ ਸੀ। ਉਸ ਨੂੰ ਪੰਜਾਬੀ ਸਭਿਆਚਾਰ ਦਾ ਬਾਬਾ ਬੋਹੜ ਕਿਹਾ ਜਾਂਦਾ ਸੀ। ਉਹਦਾ ਪੂਰਾ ਨਾਂ ਉਹਦੇ ਕੱਦ ਕਾਠ ਜਿੱਡਾ ਹੀ ਸੀ -ਜਥੇਦਾਰ ਜਗਦੇਵ ਸਿੰਘ ਜੱਸੋਵਾਲ। ਉਸ ਨੇ ਪਿੰਡ ਜੱਸੋਵਾਲ ਦੀ ਮਸ਼ਹੂਰੀ ਉਵੇਂ ਹੀ ਕਰਾਈ ਜਿਵੇ

…