ਦੁਖ ਸੁਖ ਧੁਰੋਂ ਬੰਦੇ ਦੇ ਨਾਲ ਨੇ। ਕੋਈ ਨਹੀਂ ਹੋਵੇਗਾ ਜਿਸ ਨੂੰ ਇਨ੍ਹਾਂ ਦਾ ਅਨੁਭਵ ਨਾ ਹੋਵੇ। ਖ਼ੁਸ਼ੀ ਨਾ ਹੋਵੇ, ਗ਼ਮ ਨਾ ਹੋਵੇ। ਮਿਲਿਆ ਨਾ ਹੋਵੇ ਤੇ ਵਿਛੜਿਆ ਨਾ ਹੋਵੇ। ਮੇਲ ਵਿਛੋੜਿਆਂ ਦੀਆਂ ਕਹਾਣੀਆਂ ਨਾਲ ਸਾਹਿਤ ਦੇ ਖ਼ਜ਼ਾਨੇ ਭਰੇ ਪਏ ਨੇ। ਇਸ ਕਲਮ
ਮੈਂ ਤੇ ਚਰਨ ਦਸਵੀਂ ਤਕ `ਕੱਠੇ ਪੜ੍ਹੇ ਸਾਂ। ਬਾਅਦ ਵਿੱਚ ਉਹ ਮੇਰਾ ਵਿਚੋਲਾ ਬਣਿਆ। ਉਹ ਮਾਸਟਰੀ ਕਰਨ ਵੇਲੇ ਵੀ ਪਿੰਡ ਰਹਿੰਦਾ ਸੀ ਤੇ ਰਿਟਾਇਰ ਹੋਣ ਪਿੱਛੋਂ ਵੀ ਪਿੰਡ ਹੀ ਰਹਿ ਰਿਹੈ। ਜਦੋਂ ਮੈਂ ਕੈਨੇਡਾ ਤੋਂ ਪਿੰਡ ਜਾਂਦਾ ਹਾਂ ਤਾਂ ਅਸੀਂ ਮਿਲ ਗਿਲ ਲ
ਕਵੀਸ਼ਰ ਕਰਨੈਲ ਸਿੰਘ ਪਾਰਸ ਦੇ ਜਥੇ ਨੂੰ ਮੈਂ ਨਿੱਕਾ ਹੁੰਦਾ ਵੇਖਦਾ ਤੇ ਸੁਣਦਾ ਰਿਹਾ ਸਾਂ। ਉਹ ਸਾਡੇ ਪਿੰਡ ਪੋਹ ਸੁਦੀ ਸੱਤਵੀਂ ਦੇ ਨਗਰ ਕੀਰਤਨ ਉਤੇ ਆਉਂਦੇ। ਉਨ੍ਹਾਂ ਦੀ ਕਵੀਸ਼ਰੀ ਦੇ ਬੋਲ ਸਾਡੇ ਬਾਲ ਮਨਾਂ ਉਤੇ ਉਕਰੇ ਜਾਂਦੇ। ਬੜੀ ਉੱਚੀ ਆਵਾਜ਼ ਹੁੰਦੀ
ਬੰਦਾ ਜੀਵਨ ਦਾ ਤੀਜਾ ਹਿੱਸਾ ਸੌਂ ਕੇ ਹੀ ਗੁਜ਼ਾਰ ਦਿੰਦੈ। ਸੌਣ ਵਾਲੀਆਂ ਥਾਵਾਂ ਦਾ ਜ਼ਿਕਰ ਕਰਨਾ ਵੀ ਦਿਲਚਸਪੀ ਤੋਂ ਖਾਲੀ ਨਹੀਂ। ਮੈਨੂੰ ਆਪਣੇ ਰੈਣ ਬਸੇਰੇ ਅਕਸਰ ਚੇਤੇ ਆ ਜਾਂਦੇ ਹਨ। ਮੈਨੂੰ ਇਹ ਤਾਂ ਨਹੀਂ ਪਤਾ ਕਿ ਮੈਂ ਮਾਂ ਦਾ ਦੁੱਧ ਕਿੰਨੀ ਦੇਰ ਚੁੰ
ਕਈ ਸਾਲ ਹੋਏ ਅੰਮ੍ਰਿਤਸਰ ਵਿੱਚ ਇੱਕ ਸਾਹਿਤਕ ਗੋਸ਼ਟੀ ਹੋਈ। ਉਦੋਂ ਤਕ ਮੇਰੀਆਂ ਪੰਜ ਛੇ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਸਨ ਤੇ ਮੈਂ ਖੇਡ ਲੇਖਕ ਵੱਜਣ ਲੱਗ ਪਿਆ ਸਾਂ। ਮੇਰੀ ਰੀਸ ਨਾਲ ਕੁੱਝ ਹੋਰ ਕਲਮਾਂ ਵੀ ਖੇਡਾਂ ਬਾਰੇ ਲਿਖਣ ਲੱਗ ਪਈਆਂ ਸਨ। ਗੋਸ਼ਟੀ
ਪਿੰਡ ਵਿੱਚ ਮੇਰੀ ਪਹਿਲੀ ਪਛਾਣ ਬਾਬਾ ਪਾਲਾ ਸਿਓਂ ਦੇ ਪੋਤੇ ਵਜੋਂ ਸੀ। ਜੇ ਮੈਂ ਕੋਈ ਮਾਅਰਕਾ ਮਾਰਦਾ ਤਾਂ ਉਹ ਪਾਲਾ ਸਿਓਂ ਦੇ ਪੋਤੇ ਦਾ ਵੱਜਦਾ। ਮੇਰੇ ਨਾਂ ਨੂੰ ਕੋਈ ਨਹੀਂ ਸੀ ਜਾਣਦਾ। ਮੈਂ ਵੀ ਆਪਣਾ ਨਾਂ ਦੱਸਣ ਦੀ ਥਾਂ ਪਾਲਾ ਸਿਓਂ ਦਾ ਪੋਤਾ ਦੱਸਦਾ
ਬਜ਼ੁਰਗ ਕਹਿੰਦੇ ਸਨ ਜੀਹਨੇ ਲਾਹੌਰ ਨਹੀਂ ਵੇਖਿਆ ਉਹ ਜੰਮਿਆ ਈ ਨਹੀਂ। ਆਖ਼ਰ ਮੇਰਾ ਵੀ ਲਾਹੌਰ ਵੇਖਣ ਦਾ ਸਬੱਬ ਬਣ ਹੀ ਗਿਆ। ਅਪਰੈਲ 2001 ਵਿੱਚ ਲਾਹੌਰ `ਚ ਆਲਮੀ ਪੰਜਾਬੀ ਕਾਨਫਰੰਸ ਸੀ ਜਿਥੇ ਮੈਂ ਡੈਲੀਗੇਟ ਬਣ ਕੇ ਗਿਆ। ਮੈਂ ਬੇਸ਼ੱਕ 1969 ਵਿੱਚ ਪਾਕਿਸਤ
ਨੌਕਰੀ ਤੋਂ ਰਿਟਾਇਰ ਹੋਣ ਪਿੱਛੋਂ ਬਹੁਤੇ ਬੰਦੇ ਆਰਾਮਪ੍ਰਸਤ ਹੋ ਜਾਂਦੇ ਹਨ। ਕਹਿੰਦੇ ਹਨ ਬਥੇਰਾ ਧੰਦ ਪਿੱਟ ਲਿਆ ਹੁਣ `ਰਾਮ ਨਾਲ ਘਰੇ ਬੈਠਾਂਗੇ। ਮੈਂ ਵੀ ਪਿੰਡ ਚਲਾ ਜਾਂਦਾ ਤਾਂ ਸੰਭਵ ਸੀ ਕਿ ਆਰਾਮ ਤਲਬੀ `ਚ ਪੈ ਜਾਂਦਾ ਤੇ ਟਿਕ ਕੇ ਬੈਠ ਜਾਂਦਾ। ਮਿਥ
ਪੈਂਤੀ ਸਾਲ ਪ੍ਰੋਫੈਸਰੀ ਤੇ ਪ੍ਰਿੰਸੀਪਲੀ ਕਰਨ ਪਿੱਛੋਂ ਮੈਂ 2000 ਵਿੱਚ ਰਿਟਾਇਰ ਹੋਇਆ। ਪਤਾ ਹੀ ਨਹੀਂ ਲੱਗਾ ਏਨਾ ਸਮਾਂ ਕਿਵੇਂ ਲੰਘ ਗਿਆ? ਨੌਕਰੀ ਦੌਰਾਨ ਮੈਨੂੰ ਕਦੇ ਕੋਈ ਖ਼ਾਸ ਸੰਕਟ ਨਹੀਂ ਆਇਆ। ਹੱਸਦਿਆਂ ਖੇਡਦਿਆਂ ਸਮਾਂ ਬੀਤਿਆ। ਮਾੜੀ ਮੋਟੀ ਗੱਲ
ਮੈਂ ਜਦੋਂ ਮੁਕੰਦਪੁਰ ਗਿਆ ਤਾਂ ਮਨ `ਚ ਕਈ ਤੌਖਲੇ ਸਨ। ਮੈਨੂੰ ਪੈਸੇ ਧੇਲੇ ਦਾ ਹਿਸਾਬ ਕਿਤਾਬ ਨਹੀਂ ਸੀ ਆਉਂਦਾ। ਮੈਂ ਇਸ ਨੂੰ ਬਾਣੀਆਂ ਦੇ ਕਰਨ ਵਾਲਾ ਮਹਾਜਨੀ ਕੰਮ ਸਮਝਦਾ ਸਾਂ। ਇਸੇ ਕਰਕੇ ਮੈਂ ਢੁੱਡੀਕੇ ਕਾਲਜ ਵਿੱਚ ਬਰਸਰ ਨਹੀਂ ਸਾਂ ਬਣਿਆ। ਪਰ ਪ੍ਰ
ਬਚਪਨ ਵਿੱਚ ਮੈਂ ਚਾਹ ਤੇ ਲੱਸੀ ਦੇ ਝਗੜੇ ਵਰਗਾ ਚਿੱਠਾ ਲਿਖਣ ਤੇ ਕਵੀਸ਼ਰ ਜਾਂ ਮਾਸਟਰ ਬਣਨ ਬਾਰੇ ਚਿਤਵਿਆ ਸੀ। ਪਰ ਭਾਸ਼ਾ ਵਿਭਾਗ ਪੰਜਾਬ ਨੇ ਆਪਣੇ ਪੁਰਸਕਾਰ ਨਾਲ ਮੈਨੂੰ ਸ਼੍ਰੋਮਣੀ ਲੇਖਕ ਤੇ ਡਾ.ਸਰਦਾਰਾ ਸਿੰਘ ਜੌਹਲ ਹੋਰਾਂ ਨੇ ਕਾਲਜ ਦਾ ਪ੍ਰਿੰਸੀਪਲ ਬਣ
ਜਿਵੇਂ ਮੈਂ ਪਟਿਆਲੇ ਨੂੰ ਚੱਲਿਆ ਮੁਕਤਸਰ ਉਤਰ ਗਿਆ ਸਾਂ ਤੇ ਅੰਮ੍ਰਿਤਸਰ ਦੀ ਬੱਸ ਲੰਘ ਜਾਣ ਕਾਰਨ ਦਿੱਲੀ ਚਲਾ ਗਿਆ ਸਾਂ ਉਵੇਂ ਢੁੱਡੀਕੇ ਕਾਲਜ ਦੀ ਥਾਂ ਅਮਰਦੀਪ ਕਾਲਜ ਮੁਕੰਦਪੁਰ ਦਾ ਪ੍ਰਿੰਸੀਪਲ ਜਾ ਬਣਿਆ। ਜਦੋਂ ਢੁੱਡੀਕੇ `ਚ ਕਾਲਜ ਖੁੱਲ੍ਹਣਾ ਸੀ ਤਾ
ਮੇਰੀ ਪਹਿਲੀ ਪੁਸਤਕ ‘ਪੰਜਾਬ ਦੇ ਉੱਘੇ ਖਿਡਾਰੀ’ ਨਵਯੁੱਗ ਪਬਲਿਸ਼ਰਜ਼ ਦਿੱਲੀ ਨੇ ਪ੍ਰਕਾਸ਼ਿਤ ਕੀਤੀ ਸੀ। ਉਸ ਵਿੱਚ ਵੀਹ ਕੁ ਖਿਡਾਰੀਆਂ ਦੇ ਰੇਖਾ ਚਿੱਤਰ ਸਨ ਜੋ ‘ਆਰਸੀ’ ਵਿੱਚ ਛਪੇ ਸਨ। ਉਹ ਕਿਤਾਬ ਬੜੀ ਛੇਤੀ ਵਿਕ ਗਈ ਤੇ ਹੁਣ ਉਹਦੀ ਕੋਈ ਕਾਪੀ ਮੇਰੇ ਪਾਸ
ਮੈਨੂੰ ਦੇਸ਼ ਵਿਦੇਸ਼ ਦੇ ਅਨੇਕਾਂ ਖੇਡ ਮੇਲੇ ਵੇਖਣ ਦੇ ਮੌਕੇ ਮਿਲੇ ਹਨ। ਢੁੱਡੀਕੇ ਤੋਂ ਵੈਨਕੂਵਰ ਤਕ ਸ਼ਾਇਦ ਹੀ ਕੋਈ ਪੰਜਾਬੀ ਖੇਡ ਮੇਲਾ ਹੋਵੇ ਜਿਹੜਾ ਵੇਖਣੋ ਰਹਿ ਗਿਆ ਹੋਵੇ। ਸੌ ਕੁ ਮੇਲਿਆਂ ਬਾਰੇ ਤਾਂ ਮੈਂ ਲਿਖ ਵੀ ਚੁੱਕਾਂ। ਸਾਨੂੰ ਸਕੂਲ `ਚ ਅੱਖੀਂ
ਮੈਂ ਗੱਡੇ ਤੇ ਬੋਤੇ ਤੋਂ ਲੈ ਕੇ ਕਾਰਾਂ ਤੇ ਹਵਾਈ ਜਹਾਜ਼ਾਂ `ਤੇ ਚੜ੍ਹਿਆ ਹਾਂ। ਸਾਈਕਲ ਤੇ ਸਕੂਟਰ ਵੀ ਬਹੁਤ ਚਲਾਏ ਹਨ। ਟੈਂਪੂ, ਟਰੱਕ, ਬੱਸਾਂ, ਰੇਲਾਂ ਤੇ ਮੈਟਰੋ `ਤੇ ਚੜ੍ਹਦਾ ਆ ਰਿਹਾਂ। ਲੱਖਾਂ ਮੀਲਾਂ ਦਾ ਸਫ਼ਰ ਤਹਿ ਕੀਤਾ ਹੈ। ਇਹ ਤਾਂ ਲਿਖ ਈ ਚੁੱਕ
ਮਾਂ ਦੀ ਗੋਦ, ਵੱਡਿਆਂ ਦੇ ਕੰਧਾੜੇ ਤੇ ਸੁਹਾਗੇ ਉਤੇ ਚੜ੍ਹਨ ਤੋਂ ਲੈ ਕੇ ਮੈਨੂੰ ਡਿਜ਼ਨੀਲੈਂਡ ਦੀਆਂ ਢਾਣੀਆਂ ਲੈਣ ਤੇ ਲੰਡਨ ਦੀ ਚੰਡੋਲ ਝੂਟਣ ਦੇ ਮੌਕੇ ਮਿਲੇ ਹਨ। ਮੈਂ ਸਿਆਟਲ ਦੀ ਸਪੇਸ ਨੀਡਲ ਤੇ ਟੋਰਾਂਟੋ ਦੇ ਸੀ.ਐੱਨ.ਐੱਨ.ਟਾਵਰ ਉਤੇ ਵੀ ਚੜ੍ਹਿਆਂ ਹਾ
1990 ਵਿੱਚ ਮੈਂ ਪਹਿਲੀ ਵਾਰ ਅਮਰੀਕਾ-ਕੈਨੇਡਾ ਗਿਆ ਤਾਂ ਹਰ ਮਿਲਣ ਵਾਲੇ ਪੰਜਾਬੀ ਨੇ ਪੁੱਛਿਆ, “ਪੰਜਾਬ ਦਾ ਕੀ ਹਾਲ ਐ? ਫਲਾਣਾ ਫਲਾਣਾ ਕਿਵੇਂ ਐਂ? ਪਿੰਡ ਦੀ ਕੋਈ ਨਵੀਂ ਤਾਜ਼ੀ ਸੁਣਾਓ।” ਮੈਂ ਮਹਿਸੂਸ ਕੀਤਾ ਕਿ ਸਾਡੇ ਲੋਕਾਂ ਨੂੰ ਵਤਨ ਦੀਆਂ ਗੱਲਾਂ ਸੁ
ਅਮਰੀਕਾ ਮੇਰੇ ਲਈ ਹੁਣ ਚੰਡੀਗੜ੍ਹ ਪਟਿਆਲੇ ਜਾਣ ਵਾਂਗ ਹੈ। ਜਦੋਂ ਤੋਂ ਕੈਨੇਡਾ ਦਾ ਪਰਵਾਸੀ ਬਣਿਆ ਹਾਂ ਸਾਲ `ਚ ਚਾਰ ਪੰਜ ਗੇੜੇ ਅਮਰੀਕਾ ਦੇ ਲੱਗ ਜਾਂਦੇ ਹਨ। ਕਦੇ ਨਿਊਯਾਰਕ, ਕਦੇ ਸਿਆਟਲ, ਕਦੇ ਸ਼ਿਕਾਗੋ ਤੇ ਕਦੇ ਕੈਲੇਫੋਰਨੀਆ। ਕਬੱਡੀ ਮੇਲੇ ਕਰਾਉਣ ਵਾ
ਅੰਦਾਜ਼ਾ ਹੈ ਕਿ ਮੈਂ ਹੁਣ ਤਕ ਦੋ ਲੱਖ ਕਿਲੋਮੀਟਰ ਤੁਰਿਆ ਹੋਵਾਂਗਾ। ਪਰ ਮੈਨੂੰ ਝੋਰਾ ਹੈ ਕਿ ਮੇਰਾ ਕਦੇ ਵੀ ਲਗਾਤਾਰ ਸੌ ਕਿਲੋਮੀਟਰ ਤੁਰਨ ਦਾ ਗੇੜ ਨਹੀਂ ਬਣਿਆ। ਦੁਨੀਆ `ਚ ਲੰਮੀਆਂ ਤੋਂ ਲੰਮੀਆਂ ਤੋਰਾਂ ਤੁਰਨ ਦੇ ਮੁਕਾਬਲੇ ਹੁੰਦੇ ਆ ਰਹੇ ਹਨ। ਮੈਂ ਕਿ
ਉਹ ਬੰਦੇ ਕਿਸਮਤ ਵਾਲੇ ਕਹੇ ਜਾ ਸਕਦੇ ਹਨ ਜਿਹੜੇ ਪੰਜਾਬ ਦੇ ਦਹਿਸ਼ਤੀ ਦੌਰ `ਚ ਬਚੇ ਰਹੇ। ਉਹਨਾਂ ਦਿਨਾਂ `ਚ ਮੌਤ ਦਾ ਕੋਈ ਵਿਸਾਹ ਨਹੀਂ ਸੀ। ਬੰਦੇ ਚੰਗੇ ਭਲੇ ਘਰੋਂ ਜਾਂਦੇ ਤੇ ਓਦੋਂ ਈ ਪਤਾ ਲੱਗਦਾ ਜਦੋਂ ਮਰ ਗਿਆਂ ਦੀ ਖ਼ਬਰ ਆ ਜਾਂਦੀ। ਕਿਸੇ ਨੂੰ ਬੱਸ