ਜੀਵਨੀਆਂ

ਸ਼ਹੀਦੋਂ ਕੀ ਚਿਤਾਉਂ ਪਰ ਲਗੇਂਗੇ ਹਰ ਬਰਸ ਮੇਲੇ।

ਵਤਨ ਪੇ ਮਿਟਨੇ ਵਾਲੋਂ ਕਾ ਯਹੀ ਬਾਕੀ ਨਿਸ਼ਾਂ ਹੋਗਾ।

ਦੇਸ਼ ਦੀ ਅਜ਼ਾਦੀ ਵਿੱਚ ਹਿੱਸਾ ਪਾਉਣ ਵਾਲੇ ਬਹੁਤੇ ਦੇਸ਼ ਭਗਤਾਂ ਦੀ ਕੁਰਬਾਨੀ ਤੋਂ ਅੱਜ ਵੀ ਸਾਡੇ ਚੋਖੇ ਦੇਸ਼ਵਾਸੀ ਵਾਕਿਫ ਨਹੀਂ ਹਨ। ਪਰ ਜਦੋਂ ਅਸੀਂ

…

ਸਾਡਾ ਘਰ ਪਿੰਡ ਦੇ ਮੁੱਖ-ਬਾਜ਼ਾਰ ਵਿੱਚ ਸੀ। ਬਾਜ਼ਾਰ ਚੜ੍ਹਦੇ ਪਾਸਿਓਂ ਸ਼ੁਰੂ ਹੋ ਕੇ ਪਿੰਡ ਨੂੰ ਦੋ ਭਾਗਾਂ ਵਿੱਚ ਵੰਡਦਾ ਹੋਇਆ ਲਹਿੰਦੇ ਪਾਸੇ ਜਾ ਕੇ ਖ਼ਤਮ ਹੁੰਦਾ ਸੀ। ਪਿੰਡ ਦੇ ਐਨ ਅੱਧ ਵਿਚਕਾਰ ਜਾ ਕੇ ਛੋਟਾ ਜਿਹਾ ਚੌਕ ਆਉਂਦਾ ਸੀ। ਇਥੇ ਬਾਜ਼ਾਰ ਮਧਾਣੀ

…

ਅਸੀਂ ਪੰਜ ਭੈਣ-ਭਰਾ ਹਾਂ। ਤਿੰਨ ਭੈਣਾਂ ਅਤੇ ਦੋ ਭਰਾ। ਮੈਂ ਸਭ ਤੋਂ ਵੱਡਾ ਹਾਂ। ਪਲੇਠੀ ਦਾ ਪੁੱਤ। ਪੰਜਾਬ ਦੀ ਰਵਾਇਤ ਅਨੁਸਾਰ ਕੁੜੀਆਂ ਆਪਣਾ ਪਹਿਲਾ ਬੱਚਾ ਆਪਣੇ ਪੇਕੇ ਪਿੰਡ ਜੰਮਦੀਆਂ ਸਨ। ਅੰਮ੍ਰਿਤਸਰ ਜ਼ਿਲ੍ਹੇ ਦੀ ਅਜਨਾਲਾ ਤਹਿਸੀਲ ਦੇ ਪਿੰਡ ਚਵਿੰਡ

…

ਜਨਮ ਤੇ ਮਾਤਾ ਪਿਤਾ: ਨੌਂਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦਾ ਜਨਮ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਤੇ ਮਾਤਾ ਨਾਨਕੀ ਦੇ ਘਰ ਇੱਕ ਅਪਰੈਲ ਸੰਨ 1621 ਨੂੰ, ਗੁਰੂ ਕੇ ਮਹਿਲ ਅੰਮ੍ਰਿਤਸਰ ਵਿੱਚ ਹੋਇਆ। ਗੁਰੂ ਹਰਿਗੋਬਿੰਦ ਸਾਹਿਬ ਦੇ ਤਿੰਨ

…

1982 ਦਾ ਜਨਵਰੀ ਦਾ ਮਹੀਨਾ, ਤੇ ਕਾਫੀ ਠੰਡ, ਮੈਂ ਆਪਣੇ ਸਿੱਧਵਾਂ ਕਾਲਜ ਦੇ ਹੋਸਟਲ ਵਿੱਚ ਆਰਾਮ ਨਾਲ਼ ਸੁੱਤੀ ਪਈ ਸੀ। ਮੇਰੇ ਕਮਰੇ ਦਾ ਦਰਵਾਜਾ ਖੜਕਿਆ ਤੇ ਮੈਂ ਖੋਹਲਿਆ ਤਾਂ ਇੱਕ ਲੜਕੀ ਨੇ ਸਲਿੱਪ ਮੇਰੇ ਹੱਥ ਵਿੱਚ ਫੜਾ ਦਿੱਤੀ। ਜਿਸ ਉੱਤੇ ਵਾਰਡਨ ਮੈਡ

…

ਡਾਕਟਰ ਹਰਬੰਸ ਸਿੰਘ ਇੱਕ ਅਨੋਖਾ, ਨਿਆਰਾ ਤੇ ਪਿਆਰਾ ਵਿਅਕਤੀ ਸੀ। ਜਿੱਥੇ ਬਹਿੰਦਾ, ਖੜ੍ਹਦਾ ਜਾਂ ਬੋਲਦਾ, ਰੌਣਕਾਂ ਦੀਆਂ ਝੜੀਆਂ ਲੱਗ ਜਾਂਦੀਆਂ। ਉਹ ਬਹੁਤ ਮਿਲਾਪੜਾ, ਸੁਚੇਤ ਤੇ ਸਹਿਯੋਗੀ ਭਾਵਨਾ ਦਾ ਭਰ ਵਗਦਾ ਦਰਿਆ ਸੀ। ਤੁਰੇ ਜਾਂਦਿਆਂ ਨੂੰ ਮੋਹ ਲੈ

…

ਸਾਹਿਤ ਰਤਨ ਜਸਵੰਤ ਸਿੰਘ ਕੰਵਲ 27 ਜੂਨ 2019 ਨੂੰ ਸੌ ਸਾਲਾਂ ਦਾ ਹੋ ਗਿਆ ਹੈ। ਉਸ ਨੇ ਅੱਸੀ ਸਾਲ ਲਿਖਣ ਤੇ ਸੌ ਸਾਲ ਜਿਊਂਦੇ ਰਹਿਣ ਦਾ ਰਿਕਾਰਡ ਰੱਖ ਦਿੱਤਾ ਹੈ। ਵਿਸ਼ਵ ਭਰ ਦੀਆਂ ਭਾਸ਼ਾਵਾਂ ਵਿੱਚ ਸ਼ਾਇਦ ਹੀ ਕੋਈ ਨਾਮੀ ਸਾਹਿਤਕਾਰ ਹੋਵੇ ਜਿਸ ਨੇ ਅੱਸੀ

…

(ਭਾਰਤੀ ਫੌਜ ਦੇ ਇੱਕ ਜਾਂ-ਬਾਜ਼ ਅਤੇ ਬਹੁ-ਪੱਖੀ ਪ੍ਰਤਿਭਾ ਦੇ ਮਾਲਿਕ, ਪੰਜਾਬੀ ਜਰਨੈਲ ਦੀ ਸਵੈਜੀਵਨੀ)

ਫਿਰੋਜ਼ਪੁਰ ਜ਼ਿਲ੍ਹੇ ਦੇ ਪਿਛੋਕੜ ਵਾਲ਼ੇ ਪੰਜਾਬੀ ਮੂਲ ਦੇ ਲੈਫਟੀਨੈਂਟ ਜਨਰਲ ਕੇ.ਜੇ.ਐੱਸ. ਢਿੱਲੋਂ ਦੀ ਹਿੰਦੀ ਦੇ ਸਿਰਲੇਖ ਵਾਲੀ ਅਤੇ ਅੰਗਰੇਜ਼ੀ ਵਿੱ

…

ਸ਼ਾਹਕਾਰ ਨਾਵਲ ‘ਪੂਰਨਮਾਸ਼ੀ’ ਲਿਖਣ ਵਾਲਾ ਪੰਜਾਬੀਆਂ ਦਾ ਬਾਈ ਜਸਵੰਤ ਸਿੰਘ ਕੰਵਲ 100 ਸਾਲ 7 ਮਹੀਨੇ 4 ਦਿਨ ਜਿਉਂ ਕੇ ਅੰਤਮ ਫਤਿਹ ਬੁਲਾ ਗਿਆ। 27 ਜੂਨ 1919 ਨੂੰ ਉਸ ਨੇ ਢੁੱਡੀਕੇ ਦੀ ਆਬੋ ਹਵਾ ਵਿੱਚ ਪਹਿਲਾ ਸਾਹ ਲਿਆ ਸੀ ਤੇ ਢੁੱਡੀਕੇ ਵਿੱਚ ਹੀ 1 ਫ

…

ਬਲਬੀਰ ਸਿੰਘ ਕੰਵਲ ਖੋਜੀ ਲੇਖਕ ਹੈ। ‘ਬੱਲੇ ਬੱਲੇ’ ਉਹਦਾ ਤਕੀਆ ਕਲਾਮ। ਬੱਲੇ ਬੱਲੇ ਕਰੇ ਬਿਨਾ ਉਹਤੋਂ ਰਹਿ ਨਹੀਂ ਹੁੰਦਾ। ਉਸ ਨੇ ਪਹਿਲਵਾਨਾਂ, ਕੌਡਿਆਲਾਂ, ਰਾਗੀਆਂ, ਰਬਾਬੀਆਂ, ਬਾਈਆਂ ਤੇ ਭਾਰਤੀ ਸੰਗੀਤ ਘਰਾਣਿਆਂ ਬਾਰੇ ਲਿਖ ਕੇ ਵਾਕਿਆ ਈ ਬੱਲੇ ਬੱਲ

…

ਭਾਰਤ ਦੇ ਜੰਮ-ਪਲ਼ ਅਤੇ ਨਿਊਯਾਰਕ ਨਿਵਾਸੀ ਸ੍ਰੀ ਚਿਨਮੁਆਇ ਨਾਉਂ ਦੇ ਇੱਕ ਮਹਾਨ ਪੁਰਖ ਨੇ ਅਕਤੂਬਰ 2007 ਵਿੱਚ ਇਸ ਸੰਸਾਰ ਨੂੰ ਛੱਡ ਕੇ, ਮਹਾਂ-ਸਮਾਧੀ ਧਾਰਨ ਕੀਤੀ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਵਾਲ਼ਿਆਂ ਦੀ ਲੰਬੀ ਸੂਚੀ ਵਿੱਚ ਚੋਣਵੇਂ ਨਾਉਂ ਇਹ ਸਨ:

…

ਗੁਰਬਾਣੀ ਵਿੱਚ ਅੰਕਿਤ ਹੈ: ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ॥ ਅਸੀਂ ਡਾਕਟਰ ਗੁਰਮੀਤ ਸਿੰਘ ਨੂੰ ਕਿਵੇਂ ਤੇ ਕਿੱਥੋਂ ਲੱਭੀਏ? ਉਹ ਤੇ ਕਿਸੇ ਵੀ ਮੁੱਲ ਉੱਤੇ ਮੁੜ ਆਉਣ ਵਾਲਾ ਨਹੀਂ। ਡਾ. ਗੁਰਮੀਤ

…

ਮੇਰੇ ਇੱਕ ਪੁਰਾਣੇ ਸਹਿਕਰਮੀ ਨੇ ਵੈਨਕੂਵਰ ਤੋਂ ਸਾਡੇ ਜੁਝਾਰੂ ਮਾਸਟਰ ਹਰਨੇਕ ਸਰਾਭਾ ਦੇ ਸਦੀਵੀ ਵਿਛੋੜੇ ਦੀ ਮਾੜੀ ਖ਼ਬਰ ਦਿੱਤੀ। ਗਹਿਰਾ ਸਦਮਾ ਲੱਗਾ। ਸੁਧਾਰ ਕਾਲਜ ਦੀ ਸਾਰੀ ਸਰਵਿਸ ਦੌਰਾਨ ਮੇਰੀ ਹਰਨੇਕ ਨਾਲ ਬੜੀ ਹੀ ਸਨੇਹ ਭਰੀ ਸਾਂਝ ਰਹੀ ਹੈ। ਜਿਗ

…

ਮਾਰਚ 18, 2024 ਦੀ ਫੇਸਬੁੱਕ ਉੱਤੇ ਕੁਲਵਿੰਦਰ ਖਹਿਰਾ ਵੱਲੋਂ ਦਿੱਤੀ ਸੂਚਨਾ ਪੜ੍ਹਕੇ ਤਨ ਮਨ ਡੂੰਘੇ ਸਦਮੇ ਵਿੱਚ ਚਲਾ ਗਿਆ। ਸੁਦਾਗਰ ਬਰਾੜ ਲੰਡੇ ਨੂੰ ਯਾਦ ਕਰਨਾ ਮੇਰੀ ਰੂਹ ਦਾ ਹੁਲਾਰਾ ਸੀ। ਬਿਨਾਂ ਪਤੇ ਉਸਦਾ ਤੁਰ ਜਾਣਾ ਮੇਰੇ ਲਈ ਡੁੱਬ ਕੇ ਮਰ ਜਾਣ

…

ਜਦੋਂ ਮੈਂ ਦਸਵੀਂ ਕਲਾਸ ਪਾਸ ਕੀਤੀ ਤਾਂ ਮੇਰੀ ਉਮਰ 16 ਸਾਲ ਦੀ ਸੀ। ਮੇਰਾ ਮਨ ਬਹੁਤ ਖ਼ੁਸ਼ ਸੀ, ਕਿ ਹੁਣ ਮੈਂ ਕਾਲਜ ਜਾਵਾਂਗੀ। ਸੁਣਿਆਂ ਸੀ ਕਿ ਕਾਲਜ ਦੀ ਆਪਣੀ ਹੀ ਦੁਨੀਆਂ ਹੁੰਦੀ ਹੈ। ਆਮ ਹੀ ਅਖਾਣ ਸੁਣੀਦਾ ਸੀ, ‘ਨੋ ਲਾਈਫ ਵਿਦਆਊਟ ਵਾਈਫ, ਨੋ ਨੌਲਜ਼

…

ਹਾਕੀ ਦਾ ‘ਗੋਲ ਕਿੰਗ’ ਬਲਬੀਰ ਸਿੰਘ 97ਵੇਂ ਸਾਲ ਦੀ ਲੰਮੇਰੀ ਉਮਰ ਵਿਚ ਖੇਡ ਜਗਤ ਨੂੰ ਆਖ਼ਰੀ ਫਤਿਹ ਬੁਲਾ ਗਿਆ। 25 ਮਈ ਦੀ ਸ਼ਾਮ ਨੂੰ ਚੰਡੀਗੜ੍ਹ ਵਿਚ ਰਾਜਕੀ ਸਨਮਾਨ ਸਹਿਤ ਉਸ ਦਾ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀ

…

ਸੁਰਜੀਤ ਪਾਤਰ (ਜਨਮ ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024) ਇੱਕ ਪੰਜਾਬੀ ਭਾਸ਼ਾ ਦਾ ਲੇਖਕ ਅਤੇ ਪੰਜਾਬ, ਭਾਰਤ ਦਾ ਕਵੀ ਸੀ। ਉਸ ਦੀਆਂ ਕਵਿਤਾਵਾਂ ਨੇ ਆਮ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਉੱਚ ਪ੍ਰ

…

ਤਫ਼ਤੀਸ਼ ਵਿਚ ਪੁਲਸ ਦੇ ਪਾਜ਼ ਉਧੇੜਨ ਕਾਰਨ ਮੈਨੂੰ ਸਰਕਾਰ ਦੇ ਕ੍ਰੋਧ ਦਾ ਸ਼ਿਕਾਰ ਹੋਣਾ ਪਿਆ ਸੀ। ਬਦਲੀਆਂ ਦਾ ਦੌਰ ਸ਼ੁਰੂ ਹੋਇਆ। ਕਈ ਥਾਂ ਧੱਕੇ ਖਵਾਉਣ ਬਾਅਦ 1992 ਵਿਚ ਮੈਨੂੰ ਲੁਧਿਆਣੇ ਬਦਲ ਦਿੱਤਾ ਗਿਆ। ਲੁਧਿਆਣਾ ਪੰਜਾਬ ਦਾ ਇੱਕੋ ਇੱਕ ਮਹਾਂਨਗਰ ਹੈ,

…

ਸੰਦੀਪ ਧਨੋਆ ਇੱਕ ਚਿੱਤਰਕਾਰ ਹੈ, ਇੱਕ ਕਵੀ ਹੈ, ਇੱਕ ਚਿੰਤਕ ਹੈ, ਅਤੇ ਹੈ ਹੋਰ ਬੜਾ ਕੁੱਝ। ਅਸਲ ਵਿੱਚ ਉਹ ਇੱਕ ਖਿਡਾਰਨ ਹੈ, ਰੰਗਾਂ ਦੀ, ਵਿਚਾਰਾਂ ਦੀ, ਸ਼ਬਦਾਂ ਦੀ, ਜਿਮਨਾਸਟਕ ਦੀ, ਖੋਹ-ਖੋਹ ਦੀ, ਅਤੇ ਪਤਾ ਨਹੀਂ ਹੋਰ ਕਿਸ ਕਿਸ ਕਲਾ ਦੀ। ਜੋ ਸ਼ਾਇ

…

ਉਦੋਂ ਮੈਂ ਦੂਜੀ ਜਮਾਤ ਵਿੱਚ ਪੜ੍ਹਦਾ ਸੀ ਜਦੋਂ ਮੇਰੇ ਚੌਦਵੀਂ ਵਿੱਚ ਪੜ੍ਹਦੇ ਵੱਡੇ ਮਸੇਰ ਨੇ ਪੁੱਛਿਆ: ਤੂੰ ਵੱਡਾ ਹੋ ਕੇ ਕੀ ਕਰਿਆ ਕਰੇਂਗਾ? ਮੈਂ ਸਪਾਟ, ਸਿੱਧਾ ਜਵਾਬ ਦਿੱਤਾ: ‘ਭਾਰ ਢੋਇਆ ਕਰਾਂਗਾ ... ਤੇ ... ਪੈਸੇ ਲੁੱਟਿਆ ਕਰਾਂਗਾ ... ਹੋਰ ਕੀ

…