ਵਿਚਾਰਨਾਮਾ

ਪੰਜਾਬ ਬਹੁ ਪੱਖੀ ਅਤੇ ਬਹੂ ਪਰਤੀ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਨਸ਼ੇ, ਖੁਦਕੁਸ਼ੀਆਂ, ਬੇਰੁਜ਼ਗਾਰੀ, ਕਿਰਸਾਨੀ ਸੰਕਟ, ਗੈਂਗਸਟਰਵਾਦ, ਸਰਕਾਰੀ ਹਸਪਤਾਲਾਂ ਦਾ ਨਿਘਾਰ, ਗਰੀਬੀ, ਲੱਕ ਤੋੜਵੀਂ ਮਹਿੰਗਾਈ, ਭ੍ਰਿਸ਼ਟਾਚਾਰ, ਭੁੱਖਮਰੀ, ਬਲਾਤਕਾਰ, ਵਿਉਪਾਰਿਕ ਸ

…

ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਦੀਆਂ ਜਿਮਨੀ ਚੋਣਾਂ ਵਿੱਚ ਮੁਕਾਬਲਾ ਹੁਣ ਕਾਂਗਰਸ, ਆਮ ਆਦਮੀ ਪਾਰਟੀ ਤੇ ਬੀਜੇਪੀ ਵਿਚਾਲੇ ਹੀ ਰਹਿ ਗਿਆ ਹੈ ਕਿਉਂਕਿ ਅਕਾਲੀ ਦਲ ਇਨ੍ਹਾਂ ਜਿਮਨੀ ਚੋਣਾਂ ਵਿੱਚੋਂ ਬਾਹਰ ਹੋ ਗਿਆ ਹੈ। ਅਕਾਲ

…

ਜਦੋਂ ਤੱਕ ਇਸ ਧਰਤੀ ’ਤੇ ਵੰਨ-ਸੁਵੰਨਤਾ ਬਣੀ ਰਹੇਗੀ, ਉਦੋਂ ਤੱਕ ਸਾਡੀ ਜ਼ਿੰਦਗੀ ਵੀ ਬਹੁ-ਰੰਗੀ ਬਣੀ ਰਹੇਗੀ। ਕੁਦਰਤੀ ਵੰਨ-ਸੁਵੰਨਤਾ ਦੇ ਖਤਮ ਹੁੰਦਿਆਂ ਹੀ ਸਾਡੀ ਜ਼ਿੰਦਗੀ ਦੇ ਰੰਗ ਵੀ ਫਿੱਕੇ ਪੈਣ ਲੱਗ ਪੈਣਗੇ। ਸ਼ੀਸ਼ੇ ਦੇ ਮਰਤਬਾਨਾਂ ਵਿੱਚ ਤਾੜ ਕੇ ਰੱਖ

…

ਚਿੱਟੇ ਤੇ ਗੈਂਗਸਟਰਵਾਦ ਵਾਂਗ ਚਾਈਨਾ ਡੋਰ ਦਾ ਕਹਿਰ ਦਿਨ ਬਦਿਨ ਵਧਦਾ ਜਾ ਰਿਹਾ ਹੈ, ਜਿਸ ਨੇ ਹੁਣ ਤਕ ਹਜ਼ਾਰਾਂ ਲੋਕਾਂ ਨੂੰ ਜ਼ਖਮੀ ਕਰਨ ਤੋਂ ਇਲਾਵਾ ਸੈਂਕੜੇ ਲੋਕਾਂ ਦੀਆਂ ਜਾਨਾਂ ਵੀ ਲੈ ਲਈਆਂ ਹਨ। ਪਰ ਇਸਦੇ ਬਾਵਜੂਦ ਨਾ ਤਾਂ ਸਾਡੀਆਂ ਸਰਕਾਰਾਂ ਨੇ ਅਤ

…

ਪਰਵਾਸ ਦਾ ਰੁਝਾਨ ਸਦੀਆਂ ਤੋਂ ਚਲਦਾ ਆ ਰਿਹਾ ਹੈ। ਰੋਜ਼ੀ ਰੋਟੀ ਲਈ ਬੰਦਾ ਪੰਛੀਆਂ ਵਾਂਗ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਂਦਾ ਰਹਿੰਦਾ ਹੈ, ਬੇਸ਼ਕ ਉਸ ਨੂੰ ਅਨੇਕਾਂ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਗੈਰ ਕਾਨੂੰਨੀ ਤਰੀਕਿਆਂ ਨਾਲ ਦੂਜੇ ਦੇਸ਼

…

ਪੰਜਾਬ ਇਸ ਸਮੇਂ ਨਾਜ਼ੁਕ ਸਥਿਤੀ ਵਿੱਚੋਂ ਗੁਜ਼ਰ ਰਿਹਾ ਹੈ। ਜਿਹੜਾ ਸੂਬਾ ਕਦੇ ਦੇਸ਼ ਦਾ ਮੋਹਰੀ ਸੀ, ਉਹ ਨਿਵਾਣ ਵਲ ਜਾ ਰਿਹਾ ਹੈ। ਪੰਜਾਬ ਦਿਵਸ ਨੂੰ ਨਿਰਾ ਸਮਾਗਮਾਂ ਤਕ ਹੀ ਸੀਮਤ ਨਹੀਂ ਰੱਖਣਾ ਚਾਹੀਦਾ ਹੈ ਸਗੋਂ ਸੂਬੇ ਦੇ ਭਵਿੱਖ ਬਾਰੇ ਗੰਭੀਰ ਚਿੰਤਨ ਦ

…

ਜੇਕਰ ਸਮਾਜਿਕ ਜ਼ਿੰਦਗੀ ਨੂੰ ਵਾਚਿਆ ਜਾਵੇ ਤਾਂ ਇੰਜ ਜਾਪਦਾ ਹੈ ਕਿ ਲੋਕ ਆਪਣੀ ਜ਼ਿੰਦਗੀ ਦੀ ਹਕੀਕਤ ਤੋਂ ਲਾਂਭੇ ਹੁੰਦੇ ਜਾ ਰਹੇ ਹਨ। ਟੈਲੀਵਿਜ਼ਨ ਦੇ ਲੜੀਵਾਰ ਨਾਟਕਾਂ ਦੇ ਪਾਤਰਾਂ ਦੇ ਚਰਿੱਤਰ ਮ੍ਰਿਗ ਤ੍ਰਿਸ਼ਨਾ ਵਾਂਗ ਹੁੰਦੇ ਹਨ, ਜਿਨ੍ਹਾਂ ਦੀ ਜ਼ਿੰਦਗੀ ਸ

…

ਇਹ ਇੱਕ ਕੁਦਰਤੀ ਵਰਤਾਰਾ ਹੈ ਕਿ ਹਰ ਵਿਅਕਤੀ ਦੀਆਂ ਖਾਣ ਪੀਣ, ਰਹਿਣ ਸਹਿਣ, ਸੌਣ ਪੈਣ, ਪਹਿਨਣ, ਗੱਲਬਾਤ ਕਰਨ, ਬੈਠਣ ਉੱਠਣ ਅਤੇ ਇੱਕ ਦੂਜੇ ਨਾਲ ਵਿਚਰਣ ਦੀਆਂ ਆਦਤਾਂ ਆਪਣੀਆਂ ਆਪਣੀਆਂ ਹੁੰਦੀਆਂ ਹਨ। ਹਰ ਇੱਕ ਦੇ ਵਿਚਾਰ ਵੱਖਰੇ ਵੱਖਰੇ ਹੁੰਦੇ ਹਨ। ਕਿ

…

ਇੱਥੇ ਮੈਨੂੰ ਬਾਬਾ ਨਾਜ਼ਮੀ ਦੀਆਂ ਉਹ ਸਤਰਾਂ ਯਾਦ ਆਉਂਦੀਆਂ ਹਨ, ਉਹ ਲਿਖਦੇ ਹਨ:

ਬੇ ਹਿੰਮਤ ਨੇ ਜਿਹੜੇ ਬਹਿ ਕੇ ਸ਼ਿਕਵਾ ਕਰਨ ਮੁਕੱਦਰਾਂ ਦਾ,

ਉੱਗਣ ਵਾਲੇ ਉੱਗ ਪੈਂਦੇ ਨੇ ਸੀਨਾ ਪਾੜ ਕੇ ਪੱਥਰਾਂ ਦਾ।

ਮੰਜ਼ਲ ਦੇ ਮੱਥੇ ਦੇ ਉੱਤੇ ਤਖ਼ਤੀ ਲਗਦੀ ਉਨ੍ਹਾਂ ਦੀ,

…

ਇਸ ਸੰਸਾਰ ਵਿੱਚ ਮਨੁੱਖ ਨੂੰ ਸਾਰੇ ਜੀਵਾਂ ਤੋਂ ਸ੍ਰੇਸ਼ਟ ਮੰਨਿਆ ਜਾਂਦਾ ਹੈ। ਉਸ ਕੋਲ ਬਾਣੀ ਦੀ ਸ਼ਕਤੀ ਹੈ, ਉਸ ਨੂੰ ਹੱਸਣਾ ਆਉਂਦਾ ਹੈ, ਵਿਕਸਤ ਦਿਮਾਗ ਕਰਕੇ ਰਿਸ਼ਤਿਆਂ ਦੀ ਪਹਿਚਾਣ ਹੈ। ਪਰ ਇਹ ਵੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਗੁਣਾਂ ਦੀ ਵਰਤੋਂ ਕਰਦਿ

…

ਜੂਨ ਜਲਾਈ ਦੇ ਡੇੜ ਮਹੀਨੇ ਵਿਚ ਪਟਰੋਲ ਦੀਆਂ ਕੀਮਤਾਂ ਵਿਚ ਹੋਏ ਪੰਜਵੀਂ ਵਾਰ ਵਾਧੇ ਨੇ ਇਕ ਵਾਰੀ ਨਾ ਕੇਵਲ ਲੋਕਾਂ ਨੂੰ ਹੈਰਾਨ ਹੀ ਕਰ ਦਿੱਤਾ ਸਗੋਂ ਮਿਹਗਾਈ ਦੀ ਚੱਕੀ ਵਿਚ ਪਿਸਦੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਪਟਰੋਲ ਦੀਆਂ ਕੀਮਤਾਂ ਵਿਚ ਹੋਏ ਵਾ

…

ਪਿਛਲੇ ਸੱਤਰ ਕੁ ਸਾਲਾਂ ਵਿੱਚ ਜਿਉਂ-ਜਿਉਂ, ਵੱਡੇ ਪੱਧਰ ਤੇ ਪੰਜਾਬ ਦੀ ਧਰਤ ਦੇ ਜਾਏ ਆਪਣਾ ਦੇਸ਼ ਛੱਡ ਦੁਨੀਆ ਦੇ ਵੱਖ ਵੱਖ ਧਰਾਤਲਾਂ ਤੇ ਖਿੰਡਦੇ ਗਏ ਤਾਂ ਪੰਜਾਬੀ ਬੋਲੀ, ਸਾਹਿਤ ਤੇ ਸਭਿਆਚਾਰ ਨੇ ਵੀ ਇਹਨਾਂ ਪਰਦੇਸੀ ਹੋ ਰਹੇ ਬਾਸ਼ਿੰਦਿਆਂ ਦੀਆਂ ਗਠੜ

…

ਮੋਬਾਇਲ ਫ਼ੋਨ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਬਣ ਗਿਆ ਹੈ। ਪੰਜਾਬ ਵਿੱਚ ਕੋਈ ਵੀ ਪਰਿਵਾਰ ਅਜਿਹਾ ਨਹੀਂ ਹੈ ਜਿਸ ਕੋਲ ਫ਼ੋਨ ਨਾ ਹੋਵੇ। ਬਹੁਤੇ ਪਰਿਵਾਰਾਂ ਵਿੱਚ ਤਾਂ ਟੱਬਰ ਦੇ ਸਾਰੇ ਮੈਂਬਰਾਂ ਕੋਲ ਆਪੋ ਆਪਣੇ ਮੋਬਾਇਲ ਫ਼ੋਨ ਹਨ। ਕੋਰੋਨਾ ਮਹਾਂਮਾਰੀ ਕਾ

…

ਕਰਿਕਟ ਜਗਤ ਤੋਂ ਪ੍ਰਸਿੱਧੀ ਪਾ ਕੇ ਰਾਜਨੀਤੀ ਦੀਆਂ ਪੌੜੀਆਂ ਚੜਿਆ ਨਵਜੋਤ ਸਿੰਘ ਸਿੱਧੂ ਇਨ੍ਹਾਂ ਦਿਨ੍ਹਾਂ ਵਿਚ ਆਪਣੀਆਂ ਰਾਜਸੀ ਸਟੰਟ ਬਾਜੀਆਂ ਕਰਕੇ ਚਰਚਾ ਵਿਚ ਹੈ। ਵੇਸੇ ਤਾਂ ਉਹ ਹਰ ਵਕਤ ਹੀ ਕਿਸੇ ਨਾ ਕਿਸੇ ਚੈਨਲ ਉਪਰ ਬੈਠਾ ਹਲਕੇ ਫੁਲਕੇ ਚੁਟਕਲਿਆ

…

ਕਿਸੇ ਵੀ ਮੁਲਕ ਦੇ ਕਾਨੂੰਨ ਉਸ ਮੁਲਕ ਦੀਆਂ ਸਰਕਾਰਾਂ ਦੀ ਸਿਆਣਪ, ਸੂਝ ਬੂਝ a ਤੇ ਉਨ੍ਹਾਂ ਦੀ ਆਪਣੇ ਦੇਸ਼ ਦੇ ਲੋਕਾਂ ਪ੍ਰਤੀ ਫਿਕਮੰਦੀ ਦੀ ਹਾਮੀ ਭਰਦੇ ਹਨ। ਕਾਨੂੰਨੀ ਸ਼ਕਤੀ ਹੀ ਉੱਥੋਂ ਦੇ ਲੋਕਾਂ ਨੂੰ ਅਪਰਾਧ ਕਰਨ, ਬਦਅਮਨੀ ਫੈਲਾਉਣ ਤੋਂ ਰੋਕਦੀ ਹੈ ਅ

…

ਮੇਰਾ ਨਾਂ ਹੈ ਵਿਗਿਆਨ ਜਾਂ ਸਾਇੰਸ। ਅਜੋਕੇ ਯੁੱਗ ਦੀ ਤਰੱਕੀ ਤੇ ਵਿਕਾਸ ਦੀ ਜਿੰਮੇਵਾਰ ਹਾਂ ਮੈਂ। ਹਰ ਛੋਟੇ ਤੋਂ ਛੋਟਾ ਅਤੇ ਵੱਡੇ ਤੋਂ ਵੱਡਾ ਪ੍ਰਾਣੀ, ਕਿਵੇਂ ਨਾ ਕਿਵੇਂ, ਮੇਰੇ ਅਸੂਲਾਂ ਤੇ ਸਦਾ ਹੀ ਚਲਦਾ ਹੈ। ਮੈਂ ਹਰ ਇੱਕ ਦੀ ਹਾਂ –ਬਿਨਾਂ ਕਿਸੇ

…

ਇਕ ਤੋਂ ਬਾਦ ਇਕ ਘੁਟਾਲੇ ਦਾ ਪਰਦਾਫਾਸ ਕਰਨ ਤੋਂ ਬਾਦ ਹੁਣ ਅਰਵਿੰਦ ਕੇਜਵਰੀਵਾਲ ਤੇ ਉਨ੍ਹਾਂ ਦੀ ਟੀਮ ਨੇ ‘ ਆਮ ਆਦਮੀ ਪਾਰਟੀ ’ ਬਣਉਣ ਦਾ ਐਲਾਨ ਕੀਤਾ ਸੀ। ਪਾਰਟੀ ਬਣਾਉਣ ਨੂੰ ਲੈਕੇ ਹੀ ਟੀਮ ਅੰਨਾਂ ਵਿਚ ਦੋਫਾੜ ਹੋਇਆ ਸੀ ਪਰ ਟੀਮ ਕੇਜਰੀਵਾਲ ਨੇ ਟੀਮ

…

ਪੰਜਾਬ ਵਿੱਚ ਕਣਕ-ਝੋਨੇ ਦੇ ਫਸਲ ਚੱਕਰ ਵਿੱਚੋਂ ਕੁਝ ਰਕਬਾ ਕੱਢਣ ਦੇ ਪਿਛਲੇ ਕਈ ਸਾਲਾਂ ਤੋਂ ਯਤਨ ਹੋ ਰਹੇ ਹਨ ਪਰ ਇਸ ਵਿੱਚ ਕੋਈ ਸਫ਼ਲਤਾ ਪ੍ਰਾਪਤ ਨਹੀਂ ਹੋ ਸਕੀ। ਇਸਦੇ ਦੋ ਮੁੱਖ ਕਾਰਨ ਹਨ। ਪਹਿਲਾ ਕਾਰਨ ਕਿਸਾਨਾਂ ਲਈ ਇਹ ਸਭ ਤੋਂ ਵੱਧ ਆਮਦਨ ਦੇਣ ਵਾਲ

…

ਵਾਰਤਕ ਸਾਹਿਤ ਦਾ ਇੱਕ ਅਜਿਹਾ ਮਹੱਤਵਪੂਰਣ ਰੂਪ ਹੈ ਜਿਸ ਵਿੱਚ ਲੇਖਕ ਆਪਣੇ ਮਨੋਭਾਵਾਂ ਨੂੰ ਕਲਾਤਮਕ ਢੰਗ ਨਾਲ ਗੁੰਦ ਕੇ ਪਾਠਕਾਂ ਸਾਹਮਣੇ ਪੇਸ਼ ਕਰਦਾ ਹੈ। ਵਾਰਤਕ ਪੜ੍ਹ ਕੇ ਪਾਠਕ ਦੀ ਬੌਧਿਕ ਸੰਤੁਸ਼ਟੀ ਹੁੰਦੀ ਹੈ। ਜਿੰਨੀ ਕਲਾਤਮਕਤਾ ਨਾਲ ਵਾਰਤਕਕਾਰ ਆਪ

…

ਮੌਲਾਂ, ਪਲਾਜ਼ਿਆਂ, ਪਾਰਕਾਂ, ਘਰਾਂ ਵਿੱਚ ਅਤੇ ਜਨਤਕ ਥਾਵਾਂ ਉੱਤੇ ਅੱਜਕਲ ਲੋਕਾਂ ਦੇ ਮੂੰਹਾਂ ਤੋਂ ਇੱਕੋ ਗੱਲ ਸੁਣਨ ਨੂੰ ਮਿਲ ਰਹੀ ਹੈ ਕਿ ਹੁਣ ਕੈਨੇਡਾ ਆਉਣ ਦਾ ਕੋਈ ਫਾਇਦਾ ਨਹੀਂ, ਹੁਣ ਇਹ ਕੈਨੇਡਾ ਪਹਿਲਾਂ ਵਰਗਾ ਕੈਨੇਡਾ ਨਹੀਂ ਰਿਹਾ। ਹੁਣ ਇੱਥੇ ਬ

…