ਸਫ਼ਰਨਾਮਾ

ਉਨ੍ਹਾਂ ਦਿਨਾਂ ਵਿੱਚ ਮੇਰੀ ਪੋਸਟਿੰਗ ਮੇਰੇ ਸਹੁਰੇ ਪਿੰਡ ਸੀ। ਰਿਹਾਇਸ਼ ਅਸੀਂ ਪਟਿਆਲਾ ਸ਼ਹਿਰ ਵਿੱਚ ਕਰ ਲਈ ਸੀ। ਮੈਂ ਆਪਣੀ ਇੱਕ ਹੋਰ ਸਹੇਲੀ ਨਾਲ ਪਟਿਆਲੇ ਤੋਂ ਰੋਜ਼ ਪੜ੍ਹਾਉਣ ਜਾਂਦੀ ਸੀ। ਮੇਰਾ ਸਟੇਸ਼ਨ ਪਟਿਆਲੇ ਤੋਂ 50-60 ਕਿਲੋਮੀਟਰ ਪੈਂਦਾ ਸੀ। ਵਾਪ

…

ਗੱਡੀ ਅਸੀਂ ਕਰਤਾਰਪੁਰੋਂ ਮੋੜਨੀ ਸੀ ਪਰ ਮੋੜੀ ਜਲੰਧਰ-ਪਠਾਨਕੋਟ ਹਾਈਵੇ ਤੋਂ। ਬਿਆਸ ਪਿੰਡ ਨੂੰ ਉੱਥੋਂ ਮੁੜੇ ਜਿੱਥੇ ਬਾਅਦ ਵਿੱਚ ਬਾਬਾ ਫੌਜਾ ਸਿੰਘ ਨਾਲ ਹਾਦਸਾ ਵਾਪਰਿਆ। ਅਸੀਂ ਫਿਰਨੀ ਦਾ ਚੱਕਰ ਲਾ ਕੇ ਬਾਬੇ ਦੇ ਘਰ ਪੁੱਜੇ। ਦਰ ਖੁੱਲ੍ਹਾ ਸੀ, ਸਾਹਮਣ

…

ਸਫ਼ਰਨਾਮਾ, ਸਾਹਿਤ ਦਾ ਇਕ ਮਹੱਤਵਪੂਰਨ ਰੂਪ ਹੈ, ਜਿਸ ਰਾਹੀਂ ਲੇਖਕ ਆਪਣੇ ਸਫ਼ਰ ਦੇ ਅਨੁਭਵ ਬਿਆਨ ਕਰਦਾ ਹੈ। ਪੰਜਾਬੀ ਸਾਹਿਤ ਵਿੱਚ ਸਫ਼ਰਨਾਮਾ ਲਿਖਣ ਦੀ ਪਿਰਤ ਭਾਈ ਕਾਨ੍ਹ ਸਿੰਘ ਨਾਭਾ (ਪਹਾੜੀ ਰਿਆਸਤ ਦਾ ਸਫ਼ਰਨਾਮਾ) ਅਤੇ ਲਾਲ ਸਿੰਘ ਕਮਲਾ ਅਕਾਲੀ (ਮੇਰਾ

…

ਕਈ ਸਾਲਾਂ ਦੀ ਗੱਲ ਹੈ, ਅਸੀਂ ਪਰਿਵਾਰਿਕ ਮੈਂਬਰਾਂ ਸਮੇਤ ਕਸ਼ਮੀਰ ਟੂਰ ’ਤੇ ਗਏ। ਲਗਭਗ 5-6 ਦਿਨਾਂ ਦਾ ਟੂਰ ਸੀ। ਅਸੀਂ ਸਾਰੇ ਇਨੋਵਾ ਗੱਡੀ ਵਿੱਚ ਸਵਾਰ ਸੀ। ਬੱਚਿਆਂ ਸਮੇਤ ਅਸੀਂ ਕੋਈ ਅੱਠ-ਨੌਂ ਜਣੇ ਸੀ। ਕਸ਼ਮੀਰ ਜਾਣ ਦਾ ਇੱਕ ਤਾਂ ਇਹ ਕਾਰਨ ਸੀ ਕਿ ਜੂ

…

ਉਂਝ ਤਾਂ ਲੋਕ ਆਪਣੇ ਆਪਣੇ ਤੌਰ ’ਤੇ ਬਹੁਤ ਦਾਨ-ਪੁੰਨ ਕਰਦੇ ਹਨ ਪਰ ਮੇਰੇ ਖਿਆਲ ਮੁਤਾਬਿਕ ਜੇ ਕਿਸੇ ਨੂੰ ਖੂਨ ਦਾਨ ਦੇ ਕੇ ਕਿਸੇ ਦਾ ਜੀਵਨ ਬਚਾਇਆ ਜਾ ਸਕੇ ਤਾਂ ਉਸ ਤੋਂ ਵੱਡਾ ਕੋਈ ਦਾਨ-ਪੁੰਨ ਨਹੀਂ ਹੋ ਸਕਦਾ। ਇੱਕ ਜ਼ਮਾਨਾ ਸੀ ਜਦੋਂ ਪਿੰਡਾਂ ਵਿੱਚ ਬਹ

…

ਚੜ੍ਹਦੇ ਸਾਲ ਹੀ ਜਿਉਂ ਸੁਣਨ-ਵਿੱਚ ਆਇਆ ਕਿ ਅਧਿਆਪਕਾਂ ਲਈ ਪੀ. ਟੈੱਟ ( P TET = Punjab Teacher Eligibility Test, ਪੰਜਾਬ ਅਧਿਆਪਕ ਯੋਗਤਾ ਟੈੱਸਟ) ਜ਼ਰੂਰੀ ਕਰ ਦਿੱਤਾ ਹੈ ਤਾਂ ਸਾਡੇ ਸਕੂਲ ਦੇ ਅਧਿਆਪਕਾਂ ਵਿੱਚੋਂ ਕਈਆਂ ਨੇ ਥੋੜ੍ਹੀ ਥੋੜ੍ਹੀ ਤ

…

ਰਾਜ ਸੱਤਾ ’ਤੇ ਕਾਬਜ਼ ਸਿਆਸੀ ਆਗੂ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਜਿਸ ਤਰੀਕੇ ਨਾਲ ਪੰਜਾਬ ਦੇ ਨਸ਼ਿਆਂ ਦਾ ਲੱਕ ਤੋੜਨ, ਨਸ਼ਈਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਅਤੇ ਨਸ਼ੇ ਦੀ ਬਰਾਮਦਗੀ ਦਾ ਦਾਅਵਾ ਕਰਦੇ ਹਨ, ਦਰਅਸਲ ਜ਼ਮੀਨੀ ਪੱਧਰ ’ਤੇ ਪੁ

…

ਮੰਜ਼ਿਲਾਂ ਉਨ੍ਹਾਂ ਨੂੰ ਮਿਲਦੀਆਂ ਹਨ, ਜਿਨ੍ਹਾਂ ਦੇ ਸੁਪਨਿਆਂ ਵਿੱਚ ਜਾਨ ਹੁੰਦੀ ਹੈ। ਖੰਭਾਂ ਨਾਲ ਨਹੀਂ, ਹੌਸਲਿਆਂ ਨਾਲ ਉਡਾਣ ਹੁੰਦੀ ਹੈ।

ਇਹ ਸਤਰਾਂ ਸਤਿਕਾਰਯੋਗ ਪ੍ਰਿੰਸੀਪਲ ਸ੍ਰੀਮਤੀ ਵਿਜੈ ਕਪੂਰ ਜੀ ਦੇ ਜੀਵਨ ਨੂੰ ਪੂਰੀ ਤਰ੍ਹਾਂ ਸਾਰਥਕ ਕਰਦੀਆਂ ਹ

…

ਅੰਦਾਜ਼ਨ 19 ਕੁ ਵਰ੍ਹੇ ਮੈਂ ਨਸ਼ਾ ਛਡਾਊ ਕੇਂਦਰ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਈ ਹੈ। ਨਸ਼ਈਆਂ ਨੂੰ ਧਰਮ, ਸਾਹਿਤ ਅਤੇ ਕਿਰਤ ਦੇ ਸੰਕਲਪ ਨਾਲ ਜੋੜ ਕੇ ਮੁੱਖ ਧਾਰਾ ਵਿੱਚ ਲਿਆਉਣ ਦੇ ਹਰ ਸੰਭਵ ਯਤਨ ਕੀਤੇ ਜਾਂਦੇ ਸਨ। ਉਸ ਦਿਨ ਮੈਂ ਬਹੁਤ ਹੀ ਹੈਰਾਨ ਅਤੇ

…

ਉਦੋਂ ਸਾਡੇ ਪਿੰਡ ਕੋਈ ਸਕੂਲ ਨਹੀਂ ਸੀ। ਪੜ੍ਹਨ ਲਈ ਲਾਗਲੇ ਪਿੰਡ ਜਾਣਾ ਪੈਂਦਾ ਸੀ। ਕੱਚੇ ਰਾਹਾਂ ਵਿੱਚ ਤੁਰਦਿਆਂ ਸਰਦੀਆਂ ਵਿੱਚ ਸਵੇਰੇ ਠੰਢ ਦਾ ਮੁਕਾਬਲਾ ਕਰਨਾ ਪੈਂਦਾ ਸੀ ਅਤੇ ਗਰਮੀਆਂ ਵਿੱਚ ਮੁੜਦਿਆਂ ਤਪਦੀ ਦੁਪਹਿਰ ਦਾ ਸੇਕ ਝੱਲਣਾ ਪੈਂਦਾ ਸੀ। ਫਿ

…

ਚੌਰਾਸੀ ਵਰ੍ਹਿਆਂ ਦਾ ਸਫਰ ਸੁਖ ਸਬੀਲੀ ਪੂਰਾ ਹੋ ਜਾਣਾ ਆਪਣੇ ਆਪ ਵਿੱਚ ਇੱਕ ਪ੍ਰਾਪਤੀ ਹੈ। ਇਸ ਪ੍ਰਾਪਤੀ ਵਿੱਚ ਮੇਰੀ ਆਪਣੀ ਕੋਈ ਘਾਲਣਾ ਨਹੀਂ ਹੈ। ਪ੍ਰਮਾਤਮਾ ਦੀ ਮਿਹਰ ਅਤੇ ਤੁਹਾਡੀਆਂ ਸ਼ੁਭ ਇੱਛਾਵਾਂ ਸਦਕਾ ਹੀ ਅਜਿਹਾ ਹੋ ਸਕਿਆ ਹੈ। ਮੈਂ ਪਹਿਲਾਂ ਵਾ

…

ਪ੍ਰਸਿੱਧ ਕਵੀ ਅਤੇ ਚਿੱਤਰਕਾਰ ਦੇਵ ਨਹੀਂ ਰਹੇ। ਦੇਵ ਨੇ ਕਵਿਤਾ ਅਤੇ ਚਿੱਤਰਕਾਰੀ ਵਿੱਚ ਵਿਲੱਖਣ ਪੈੜਾਂ ਪਾਈਆਂ। ਉਸਦੀ ਪਹਿਲੀ ਕਿਤਾਬ ਨੇ ਹੀ ਪੰਜਾਬੀ ਜਗਤ ਵਿੱਚ ਹਲਚਲ ਮਚਾ ਦਿੱਤੀ ਸੀ। ਉਸਦਾ ਪਿੰਡ ਗਾਲਿਬ ਕਲਾਂ ਸੀ ਪਰ ਉਹ ਬਚਪਨ ਵਿੱਚ ਹੀ ਨੈਰੋਬੀ ਚ

…

ਜਦੋਂ ਤਿੰਨ ਨਦੀਆਂ ਦਾ ਮਿਲਾਪ ਹੁੰਦਾ ਹੈ ਤਾਂ ਇਹ ਸੰਗਮ ਪਵਿੱਤਰ ਬਣ ਜਾਂਦਾ ਹੈ ਹਾਲਾਂਕਿ ਤੀਜੀ ਨਦੀ ਨਜ਼ਰ ਨਹੀਂ ਆਉਂਦੀ। ਡਾ. ਰੰਧਾਵਾ ਤਾਂ ਗੁਣਾਂ ਦਾ ਘੱਟੋ ਘੱਟ ਸਤਨਾਜਾ ਜਾਂ ਸਤਰੰਘੀ ਪੀਂਘ ਸੀ। ਉਹ ਭਾਵੇਂ ਆਈ ਸੀ ਐੱਸ ਅਫਸਰ ਸਨ ਪਰ ਉਨ੍ਹਾਂ ਨੇ ਖੇ

…

ਕੁਝ ਦਿਨ ਪਹਿਲਾਂ ਅਚਾਨਕ ਮੇਰੀਆਂ ਖੱਬੇ ਹੱਥ ਦੀਆਂ ਦੋ ਉਂਗਲਾਂ ਵਿੱਚ ਸੋਜ ਆ ਗਈ। ਮੈਂ ਸ਼ਹਿਰ ਦੇ ਪੁਰਾਣੇ ਅਤੇ ਨਾਮੀ ਡਾਕਟਰ ਕੋਲ ਚੈੱਕ ਕਰਵਾਉਣ ਚਲਾ ਗਿਆ। ਉਸ ਨੇ ਸਾਰੇ ਟੈੱਸਟ ਕੀਤੇ ਤੇ ਰਿਪੋਰਟ ਮੁਤਾਬਕ ਹਫਤੇ ਦੀ ਦਵਾਈ ਦੇ ਦਿੱਤੀ। ਉਸ ਵੱਲੋਂ ਕੀਤ

…

ਗੱਲ 1990-91 ਦੀ ਹੈ। ਉਦੋਂ ਮੈਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਐੱਮਏ (ਇਤਿਹਾਸ) ਕਰ ਰਿਹਾ ਸਾਂ ਤੇ ਹੋਸਟਲ ਰਹਿੰਦਾ ਸਾਂ। ਪੰਜਾਬ ਵਿੱਚ ਖਾੜਕੂਵਾਦ ਪੂਰੇ ਜੋਬਨ ’ਤੇ ਸੀ। ਸੂਬੇ ਦੇ ਹਾਲਾਤ ਸੁਖਾਵੇਂ ਨਹੀਂ ਸਨ। ਯੂਨੀਵਰਸਿਟੀ ਵਿੱਚ ਅਕਸਰ ਦੂਜੇ

…

ਪੰਜਾਬੀਆਂ ਨੂੰ ਸੰਸਾਰ ਦੇ ਵਧੀਆ ਕਿਸਾਨ ਅਤੇ ਜਵਾਨ ਸਮਝਿਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਉਹ ਕਿਰਤ ਕਰਨੀ, ਵੰਡ ਛਕਣਾ ਅਤੇ ਨਾਮ ਜਪਣ ਵਿੱਚ ਵਿਸ਼ਵਾਸ ਰੱਖਦੇ ਸਨ। ਪਰ ਪਤਾ ਨਹੀਂ ਕਿਸ ਦੀ ਨਜ਼ਰ ਲੱਗ ਗਈ ਕਿ ਪੰਜਾਬੀ ਹੁਣ ਹੌਲੀ ਹੌ

…

ਰਾਜ ਕਪੂਰ ਸਾਹਿਬ ਦੀ ਇਸ ਵਰ੍ਹੇ 100ਵੀਂ ਵਰ੍ਹੇਗੰਢ ਮਨਾਈ ਗਈ। ਉਹ ਇੱਕ ਮਹਾਨ ਫਿਲਮਸਾਜ਼ ਅਤੇ ਵੱਡਾ ਕਲਾਕਾਰ ਸੀ। ਉਸਦੀਆਂ ਫਿਲਮਾਂ ਦੀ ਖਿੱਚ ਅਤੇ ਸਾਰਥਿਕਤਾ ਸਦੀਵੀ ਹੈ। ਉਸ ਦੇ ਪ੍ਰਸ਼ੰਸਕ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਸਾਰੇ ਸੰਸਾਰ ਵਿੱਚ ਹਨ। ਰ

…

ਇਸ ਸਾਲ ਸੱਤ ਮਈ ਨੂੰ ਮੇਰੇ ਜੀਵਨ ਦੇ ਅੱਸੀ ਵਰ੍ਹੇ ਪੂਰੇ ਹੋ ਗਏ ਹਨ। ਸਮਾਂ ਇੰਨੀ ਤੇਜ਼ੀ ਨਾਲ ਬੀਤਿਆ ਕਿ ਪਤਾ ਹੀ ਨਹੀਂ ਲੱਗਿਆ ਕਦੋਂ ਜੀਵਨ ਦੇ ਆਖਰੀ ਪੜਾਅ ਵਿੱਚ ਦਾਖਲ ਹੋ ਗਿਆ ਹਾਂ। ਪਿਛਲੇ ਛੇ ਦਹਾਕਿਆਂ ਤੋਂ ਮੈਂ ਪੰਜਾਬੀ ਪਾਠਕਾਂ ਨਾਲ ਸਾਂਝ ਪਾ ਰ

…

ਪੰਜਾਬ ਦੇ ਉੱਘੇ ਨਾਟਕਕਾਰ, ਲੇਖਕ, ਸੰਪਾਦਕ ਅਤੇ ਕਾਲਮਨਵੀਸ ਗੁਰਸ਼ਰਨ ਸਿੰਘ ਨੇ ਔਰਤ ਦੀ ਪਰਿਵਾਰਕ ਅਤੇ ਸਮਾਜਿਕ ਦੇਣ ਦਾ ਜ਼ਿਕਰ ਕਰਦਿਆਂ ਲਿਖਿਆ ਹੈ, “ਔਰਤਾਂ ਨੂੰ ਘਰ ਸੰਭਾਲਣ ਲਈ ਜੋ ਕੰਮ ਕਰਨਾ ਪੈਂਦਾ ਹੈ, ਉਸਦੀ ਕੀਮਤ ਮਰਦਾਂ ਨਾਲੋਂ ਕੀਤੇ ਕੰਮ ਤੋਂ

…

ਉਦੋਂ ਮੈਂ ਬਹੁਤ ਛੋਟਾ ਸਾਂ। ਉਸੇ ਸਾਲ ਮੈਂ ਸਕੂਲ ਦਾਖਲ ਹੋਇਆ ਸੀ ਅਤੇ ਉਹ ਵੀ ਸਿਫਾਰਸ਼ੀ ਕਿਉਂਕਿ ਮੇਰੀ ਉਮਰ ਅਜੇ ਸਕੂਲ ਦਾਖਲੇ ਦੀ ਨਹੀਂ ਹੋਈ ਸੀ। ਮੈਨੂੰ ਇੱਕ ਮਹੀਨੇ ਵਿੱਚ ਹੀ ਕੱਚੀ ਜਾਮਤ ਤੋਂ ਪੱਕੀ ਜਮਾਤ ਵਿੱਚ ਕਰ ਦਿੱਤਾ ਗਿਆ ਕਿਉਂਕਿ ਉਰਦੂ ਦਾ

…