ਪ੍ਰਿੰਸੀਪਲ ਸਰਵਣ ਸਿੰਘਪ੍ਰਿੰ. ਸਰਵਣ ਸਿੰਘ ਦਾ ਜਨਮ 8 ਜੁਲਾਈ 1940 ਨੂੰ ਪਿੰਡ ਚਕਰ ਜ਼ਿਲ੍ਹਾ ਲੁਧਿਆਣਾ ਵਿਚ ਬਾਬੂ ਸਿੰਘ ਸੰਧੂ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਹੋਇਆ। ਉਸ ਦੇ ਦਾਦਾ, ਬਾਬਾ ਪਾਲਾ ਸਿੰਘ ਜੈਤੋ ਮੋਰਚੇ ਦੇ ਸੁਤੰਤਰਤਾ ਸੰਗਰਾਮੀ ਸਨ। ਉਹ ਚਕਰ, ਮੱਲ੍ਹੇ, ਫਾਜ਼ਿਲਕਾ, ਮੁਕਤਸਰ ਤੇ ਦਿੱਲੀ ਵਿਚ ਪੜ੍ਹਿਆ। ਉਸ ਨੇ ਦਿੱਲੀ ਤੇ ਢੁੱਡੀਕੇ ਦੇ ਕਾਲਜਾਂ ਵਿਚ ਪ੍ਰੋਫੈ਼ਸਰੀ ਅਤੇ ਅਮਰਦੀਪ ਕਾਲਜ ਮੁਕੰਦਪੁਰ ਦੀ ਪ੍ਰਿੰਸੀਪਲੀ ਕੀਤੀ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਰਿਹਾ। ਉਸ ਨੇ ਦੇਸ਼ ਵਿਦੇਸ਼ ਦੇ ਸੈਂਕੜੇ ਖੇਡ ਮੇਲੇ ਆਪਣੀ ਅੱਖੀਂ ਵੇਖੇ ਹਨ ਤੇ ਸੈਂਕੜੇ ਖਿਡਾਰੀਆਂ ਨੂੰ ਖ਼ੁਦ ਮਿਲਿਆ ਹੈ। ਉਸ ਦੇ ਦੱਸਣ ਮੂਜਬ ਉਹ ਘੱਟੋਘੱਟ ਦੋ ਲੱਖ ਕਿਲੋਮੀਟਰ ਪੈਰੀਂ ਤੁਰ ਚੁੱਕੈ ਤੇ ਹਵਾਈ ਜਹਾਜ਼ਾਂ ਦੇ ਸਫ਼ਰ ਦਾ ਤਾਂ ਕੋਈ ਅੰਤ ਹੀ ਨਹੀਂ।
Tuesday, 13 October 2009 09:08
08 - ਡੀ.ਏ.ਵੀ.ਸਕੂਲ ਫਾਜ਼ਿਲਕਾ
Tuesday, 13 October 2009 09:00
07 - ਡੀ.ਬੀ.ਹਾਈ ਸਕੂਲ ਮੱਲ੍ਹਾ
Tuesday, 13 October 2009 08:54
06 - ਰੌਲਿਆਂ ਵਾਲਾ ਸਾਲ
Tuesday, 13 October 2009 08:47
05 - ਮੇਰੀ ਮੁੱਢਲੀ ਪੜ੍ਹਾਈ
Tuesday, 13 October 2009 08:38
04 - ਬਚਪਨ ਦੀਆਂ ਯਾਦਾਂ
Tuesday, 13 October 2009 08:18
03 - ਬੋਤੇ ਦੀ ਸਵਾਰੀ
Monday, 12 October 2009 17:39
02 - ਮੇਰਾ ਜਨਮ ਤੇ ਮੇਰਾ ਪਿੰਡ
Saturday, 10 October 2009 17:30
01 - ਮੇਰੀ ਜੀਵਨ ਗਾਥਾ |