![]() ਪ੍ਰਿੰਸੀਪਲ ਸਰਵਣ ਸਿੰਘਪ੍ਰਿੰ. ਸਰਵਣ ਸਿੰਘ ਦਾ ਜਨਮ 8 ਜੁਲਾਈ 1940 ਨੂੰ ਪਿੰਡ ਚਕਰ ਜ਼ਿਲ੍ਹਾ ਲੁਧਿਆਣਾ ਵਿਚ ਬਾਬੂ ਸਿੰਘ ਸੰਧੂ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਹੋਇਆ। ਉਸ ਦੇ ਦਾਦਾ, ਬਾਬਾ ਪਾਲਾ ਸਿੰਘ ਜੈਤੋ ਮੋਰਚੇ ਦੇ ਸੁਤੰਤਰਤਾ ਸੰਗਰਾਮੀ ਸਨ। ਉਹ ਚਕਰ, ਮੱਲ੍ਹੇ, ਫਾਜ਼ਿਲਕਾ, ਮੁਕਤਸਰ ਤੇ ਦਿੱਲੀ ਵਿਚ ਪੜ੍ਹਿਆ। ਉਸ ਨੇ ਦਿੱਲੀ ਤੇ ਢੁੱਡੀਕੇ ਦੇ ਕਾਲਜਾਂ ਵਿਚ ਪ੍ਰੋਫੈ਼ਸਰੀ ਅਤੇ ਅਮਰਦੀਪ ਕਾਲਜ ਮੁਕੰਦਪੁਰ ਦੀ ਪ੍ਰਿੰਸੀਪਲੀ ਕੀਤੀ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਰਿਹਾ। ਉਸ ਨੇ ਦੇਸ਼ ਵਿਦੇਸ਼ ਦੇ ਸੈਂਕੜੇ ਖੇਡ ਮੇਲੇ ਆਪਣੀ ਅੱਖੀਂ ਵੇਖੇ ਹਨ ਤੇ ਸੈਂਕੜੇ ਖਿਡਾਰੀਆਂ ਨੂੰ ਖ਼ੁਦ ਮਿਲਿਆ ਹੈ। ਉਸ ਦੇ ਦੱਸਣ ਮੂਜਬ ਉਹ ਘੱਟੋਘੱਟ ਦੋ ਲੱਖ ਕਿਲੋਮੀਟਰ ਪੈਰੀਂ ਤੁਰ ਚੁੱਕੈ ਤੇ ਹਵਾਈ ਜਹਾਜ਼ਾਂ ਦੇ ਸਫ਼ਰ ਦਾ ਤਾਂ ਕੋਈ ਅੰਤ ਹੀ ਨਹੀਂ।
Thursday, 15 October 2009 18:32
22 - ਗੁਰੂ ਹਰਗੋਬਿੰਦ ਕੁਸ਼ਤੀ ਮੁਕਾਬਲੇ
Thursday, 15 October 2009 18:29
21 - ਖਿਡਾਰੀਆਂ ਵਿਚਕਾਰ ਵਿਤਕਰਾ
Thursday, 15 October 2009 18:24
20 - ਟੋਰਾਂਟੋ `ਚ ਕਬੱਡੀ ਦੀ ਔੜ ਟੁੱਟੀ
Thursday, 15 October 2009 18:17
19 - ਦੁਨੀਆਂ ਦਾ ਖੇਡ ਪ੍ਰਬੰਧ
Thursday, 15 October 2009 18:13
18 - ਪੈਰੀਂ ਤੁਰਨ ਦਾ ਅਨੰਦ
Thursday, 15 October 2009 18:09
17 - ਪਾਣੀਆਂ ਦਾ ਚੈਂਪੀਅਨ ਜਾਨ੍ਹੀ ਟਾਰਜਨ
Thursday, 15 October 2009 18:06
16 - ਪ੍ਰਿਥੀਪਾਲ ਦੇ ਪਿੰਡ ਦੀ ਯਾਤਰਾ
Thursday, 15 October 2009 18:04
15 - ਰਾਵੀ ਜਿਹਲਮ ਚਨਾਬ ਨੂੰ ਸਲਾਮ ਆਖਣਾ
Thursday, 15 October 2009 17:53
14 - ਖਾਲਸਾ ਦੀਵਾਨ ਸੁਸਾਇਟੀ ਦਾ ਖੇਡ ਮੇਲਾ
Thursday, 15 October 2009 17:50
13 - ਬਾਲਕ ਬੁਧੀਆ ਤੇ ਬਿਰਧ ਫੌਜਾ ਸਿੰਘ |