![]() ਪ੍ਰਿੰਸੀਪਲ ਸਰਵਣ ਸਿੰਘਪ੍ਰਿੰ. ਸਰਵਣ ਸਿੰਘ ਦਾ ਜਨਮ 8 ਜੁਲਾਈ 1940 ਨੂੰ ਪਿੰਡ ਚਕਰ ਜ਼ਿਲ੍ਹਾ ਲੁਧਿਆਣਾ ਵਿਚ ਬਾਬੂ ਸਿੰਘ ਸੰਧੂ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਹੋਇਆ। ਉਸ ਦੇ ਦਾਦਾ, ਬਾਬਾ ਪਾਲਾ ਸਿੰਘ ਜੈਤੋ ਮੋਰਚੇ ਦੇ ਸੁਤੰਤਰਤਾ ਸੰਗਰਾਮੀ ਸਨ। ਉਹ ਚਕਰ, ਮੱਲ੍ਹੇ, ਫਾਜ਼ਿਲਕਾ, ਮੁਕਤਸਰ ਤੇ ਦਿੱਲੀ ਵਿਚ ਪੜ੍ਹਿਆ। ਉਸ ਨੇ ਦਿੱਲੀ ਤੇ ਢੁੱਡੀਕੇ ਦੇ ਕਾਲਜਾਂ ਵਿਚ ਪ੍ਰੋਫੈ਼ਸਰੀ ਅਤੇ ਅਮਰਦੀਪ ਕਾਲਜ ਮੁਕੰਦਪੁਰ ਦੀ ਪ੍ਰਿੰਸੀਪਲੀ ਕੀਤੀ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਰਿਹਾ। ਉਸ ਨੇ ਦੇਸ਼ ਵਿਦੇਸ਼ ਦੇ ਸੈਂਕੜੇ ਖੇਡ ਮੇਲੇ ਆਪਣੀ ਅੱਖੀਂ ਵੇਖੇ ਹਨ ਤੇ ਸੈਂਕੜੇ ਖਿਡਾਰੀਆਂ ਨੂੰ ਖ਼ੁਦ ਮਿਲਿਆ ਹੈ। ਉਸ ਦੇ ਦੱਸਣ ਮੂਜਬ ਉਹ ਘੱਟੋਘੱਟ ਦੋ ਲੱਖ ਕਿਲੋਮੀਟਰ ਪੈਰੀਂ ਤੁਰ ਚੁੱਕੈ ਤੇ ਹਵਾਈ ਜਹਾਜ਼ਾਂ ਦੇ ਸਫ਼ਰ ਦਾ ਤਾਂ ਕੋਈ ਅੰਤ ਹੀ ਨਹੀਂ।
Tuesday, 17 June 2025 11:21
ਮੇਰੀਆਂ ਦੋਂਹ ਕਹਾਣੀਆਂ ਦੇ ਬੀਜ
Monday, 26 May 2025 12:00
ਮੰਡ ਦਾ ਮੋਤੀ: ਗੁਰਬਖ਼ਸ਼ ਸਿੰਘ ਭੰਡਾਲ
Thursday, 15 May 2025 07:01
ਵਰਿਆਮ ਸਿੰਘ ਸੰਧੂ ਦੀ ਨਵੀਂ ਪੁਸਤਕ ‘ਹੀਰੇ ਬੰਦੇ’
Wednesday, 07 May 2025 15:31
ਇਕਬਾਲ ਰਾਮੂਵਾਲੀਏ ਨੂੰ ਸ਼ਰਧਾਂਜਲੀ, ਕਦੇ ਨਾ ਸੋਚਿਆ ਸੀ..
Saturday, 03 May 2025 12:47
ਯਾਦਵਿੰਦਰ ਕਰਫ਼ਿਊ ਦੀ ਕਿਤਾਬ: ਕਿਹੜਾ ਪੰਜਾਬ
Monday, 28 April 2025 10:46
ਜਗਦੇਵ ਸਿੰਘ ਜੱਸੋਵਾਲ ਨੂੰ ਯਾਦ ਕਰਦਿਆਂ
Tuesday, 22 April 2025 12:08
ਜਸਵੰਤ ਸਿੰਘ ਕੰਵਲ ਦੀ ਜਨਮ ਸ਼ਤਾਬਦੀ
Saturday, 19 April 2025 16:13
ਡਾ. ਸਰਦਾਰਾ ਸਿੰਘ ਜੌਹਲ ਦੀ ਪੰਜਾਬੀਆਂ ਨੂੰ ਹਾਕ
Wednesday, 16 April 2025 13:57
ਕਰਤਾਰਪੁਰ ਮਾਨਵਤਾ ਦਾ ਸਾਂਝਾ ਤੀਰਥ ਸਥਾਨ
Tuesday, 08 April 2025 13:38
ਆਖ਼ਰ ਛਿਪ ਗਿਆ ‘ਪੂਰਨਮਾਸ਼ੀ’ ਦਾ ਚੰਦ |